Sunday, November 29, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Lord

ਪੌਦਾਰੌਪਣ ਸਿਰਫ਼ ਵਾਤਾਵਰਣ ਸਰੰਖਣ ਦਾ ਮਾਧਿਅਮ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਦਾ ਸੰਕਲਪ : ਮੁੱਖ ਮੰਤਰੀ ਸੈਣੀ

 ਕਿਹਾ: ਇੱਕ ਲੋਟਾ ਜਲ ਭਗਵਾਨ ਸ਼ਿਵ ਦੇ ਨਾਮ, ਇੱਕ ਪੌਦਾ ਆਉਣ ਵਾਲੀ ਪੀੜ੍ਹੀ ਦੇ ਨਾਮ

ਵਾਰਡ ਨੰਬਰ 51 ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਲੰਗਰ ਲਗਾਇਆ; ਆਪਸੀ ਭਾਈਚਾਰੇ ਦੀ ਕੀਤੀ ਅਰਦਾਸ

ਵਾਰਡ ਨੰਬਰ 51 ਦੇ ਇੰਚਾਰਜ ਗੁਰਦਾਸ ਸਿੰਘ, ਪੰਕਜ, ਰਾਜੂ ਪਾਢੀਆ ਅਤੇ ਸਮੁੱਚੀ ਟੀਮ ਵੱਲੋਂ ਹਿੰਦੂ ਧਰਮ ਦੇ ਪਵਿੱਤਰ ਮਹੀਨੇ ਦੇ ਸਬੰਧ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰਸਾਦ ਲੰਗਰ ਦਾ ਆਯੋਜਨ ਕੀਤਾ ਗਿਆ।

ਛੁੱਟੀ ਵਾਲੇ ਦਿਨ ਸਕੂਲ ਬੁਲਾਉਣ ਤੇ ਭੜਕੇ ਅਧਿਆਪਕ ਰੋਸ ਵਜੋਂ ਵਿਭਾਗੀ ਹੁਕਮਾਂ ਦੀਆਂ ਸਾੜੀਆਂ ਗਈਆਂ ਕਾਪੀਆਂ*

 ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪਾਤੜਾਂ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਐਸਆਈਆਰ ਦੇ ਕੰਮ ਲਈ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਬੁਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।

ਭਗਵਾਨ ਪਰਸ਼ੂਰਾਮ ਜੈਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ 

ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। 

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਕਿਹਾ ਮਾਨ ਸਰਕਾਰ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵਚਨਬੱਧ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨਿਊ ਵਾਲਮੀਕਿ ਸ਼ਕਤੀ ਸਭਾ ਵੱਲੋਂ ਕੱਢੀ ਸ਼ੋਭਾ ਯਾਤਰਾ ਦਾ ਸਥਾਨਕ ਪੋਸਟ ਆਫਿਸ ਨੇੜੇ ਸਥਿਤ ਦੁਕਾਨਦਾਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ 

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਮੁੱਖ ਮੰਤਰੀ ਵਿਸ਼ਵਕਰਮਾ ਸਨਮਾਨ ਯੋਜਨਾ ਦੀ ਸ਼ੁਰੂਆਤ

ਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਵਿੱਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮਦਿਨ ਮਨਾਇਆ ਗਿਆ

ਤੁਸੀਂ ਜਿੰਨਾ ਜ਼ਿਆਦਾ ਸਨਾਤਨ ਧਰਮ ਦੀ ਪੜਚੋਲ ਕਰੋਗੇ, ਓਨਾ ਹੀ ਡੂੰਘਾ ਹੁੰਦਾ ਜਾਵੇਗਾ: ਕਥਾ ਵਾਚਕ ਆਚਾਰੀਆ ਇੰਦਰਮਣੀ ਤ੍ਰਿਪਾਠੀ

ਵਿੱਦਿਅਕ ਸੱਭਿਆਚਾਰਕ ਦੇ ਨਾਲ ਖੇਡਾਂ ਦੇ ਖ਼ੇਤਰ 'ਚ ਚਮਕਿਆ ਦ ਲਾਰਡਜ਼ ਸਕੂਲ ਦਾ ਨਾਂਮ 

ਜੋਨ ਪੱਧਰ ਦੀਆਂ ਖੇਡਾਂ ਚੋਂ 75 ਖਿਡਾਰੀ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਲਈ  ਚੁਣੇ ਗਏ
 

ਸ੍ਰੀ ਨੈਣਾ ਦੇਵੀ ਮੰਦਰ ਕਮੇਟੀ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਸਬੰਧੀ ਝਾਕੀਆਂ ਤੇ ਸ਼ੋਭਾ ਯਾਤਰਾ ਕੱਢੀ ਗਈ 

ਜੋਤੀ ਪ੍ਰਚੰਡ  ਰਾਮ ਕੁਮਾਰ ਰਾਮਾ (ਗੁਰੂ ਨਾਨਕ ਰਾਇਸ) ਵਾਲਿਆਂ ਨੇ ਕੀਤੀ 
 

ਹਰਿਆਣਵੀ ਉਭਰਦਾ ਕਲਾਕਾਰ ਬੌਸ ਜੀ ਨੇ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਨਵਾਂ ਗੀਤ ਕੀਤਾ ਰਿਲੀਜ਼ : 'ਸ਼ਿਵਾਏ'

 ਸਾਵਣ ਦੇ ਪਵਿੱਤਰ ਮਹੀਨੇ ਅਤੇ ਸ਼ਿਵਰਾਤਰੀ ਦੇ ਸ਼ੁਭ ਤਿਉਹਾਰ ਲਈ, VYRL ਹਰਿਆਣਵੀ ਨੇ ਮਾਣ ਨਾਲ ਸੀਜ਼ਨ ਦੇ ਆਪਣੇ ਪਹਿਲੇ ਭਗਤੀ ਗੀਤ, "ਸ਼ਿਵਾਏ ਗੀਤ" ਨੂੰ ਉਭਰਦੇ ਕਲਾਕਾਰ ਬੌਸ ਜੀ ਦੁਆਰਾ ਰਿਲੀਜ਼ ਕੀਤਾ।