ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।