ਸਥਾਨਕ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਗੁਰਮੀਤ ਸਿੰਘ ਕੰਬੋਜ ਨੇ ਮੀਟਿੰਗ ਦੌਰਾਨ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ