ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ
729 ਏ.ਐਨ.ਐਮ. ਅਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ
ਮੁਲਕ ਅੰਦਰ 63 ਸੌ ਕਿਲੋਮੀਟਰ ਚਲਾਇਆ ਸਾਈਕਲ
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ
ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ
ਸੂਬੇ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ
ਅਮਨ ਕਾਨੂੰਨ ਕਾਇਮ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ : ਛਿੱਬਰ
ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਤੰਦਰੁਸਤੀ ਲਈ ਯਤਨਸ਼ੀਲ : ਮੰਗਵਾਲ
ਇਹ ਅਵਾਰਡ ਲੈਵਲ ਆਫ ਟ੍ਰਾਈਸਿਟੀ ਗਰੁੱਪ ਵੱਲੋਂ ਦਿੱਤਾ ਗਿਆ। ਚੰਡੀਗੜ੍ਹ ਦੇ 30 ਪ੍ਰਤਿਭਾਸ਼ਾਲੀ ਲੋਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ।
ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਜੰਮਪਲ ਮਨਦੀਪ ਸਿੰਘ ਡੀ ਪੀ ਈ ਜੋ ਮੌਜੂਦਾ ਸਮੇਂ ਸਰਕਾਰੀ ਹਾਈ ਸਕੂਲ ਸੇਖੂਵਾਸ ਵਿਖੇ ਸੇਵਾਵਾਂ ਨਿਭਾਅ ਰਹੇ ਹਨ
ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ
ਹੁਣ ਤੱਕ 181 ਕੈਡਿਟ ਫੌਜ ਦੇ ਅਫ਼ਸਰ ਬਣ ਕੇ ਕਰ ਰਹੇ ਨੇ ਦੇਸ਼ ਸੇਵਾ
ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ ਵਿੱਚ ਰੰਗਣਾ: ਹਰਜੋਤ ਸਿੰਘ ਬੈਂਸ
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਸਿਖਲਾਈ ਲਈ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਹਰਜੋਤ ਸਿੰਘ ਬੈਂਸ