ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ, ਪੈਰਾਗਾਨ ਸਕੂਲ ਸੈਕਟਰ-71 ਅਤੇ ਮਿਲੇਨੀਅਮ ਸਕੂਲ ਫੇਜ਼-5, ਮੋਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ, 2026 ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) -2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ ਲਿਆ।