Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

MBBS

ਹਰਿਆਣਾ ਨੂੰ ਐਮਬੀਬੀਐਸ ਦੀ 200 ਸੀਟਾਂ ਦੀ ਮਿਲੀ ਸੌਗਾਤ

ਹਰਿਆਣਾ ਦੀ ਸਿਹਤ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਸ੍ਰੀ ਨੱਡਾ ਅਤੇ ਮੁੱਖ ਮੰਤਰੀ ਸ੍ਰੀ ਸੈਣੀ ਦਾ ਕੀਤਾ ਧੰਨਵਾਦ

 

ਕੁਰਾਲੀ ਦੇ ਹਰਜੋਤ ਸਿੰਘ ਦੀ ਐਮ.ਬੀ.ਬੀ.ਐਸ ਵਿੱਚ ਚੋਣ ਹੋਣ ਤੇ ਦਵਿੰਦਰ ਸਿੰਘ ਠਾਕੁਰ ਨੇ ਕੀਤਾ ਸਨਮਾਨ

ਕੁਰਾਲੀ ਦੇ ਹੋਣਹਾਰ ਨੌਜਵਾਨ ਹਰਜੋਤ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਤੇ ਮਾਤਾ ਕੁਲਵੰਤ ਕੌਰ ਨੇ ਨੀਟ ਟੈਸਟ ਕਲੀਅਰ ਕਰਕੇ ਐਮ.ਬੀ.ਬੀ.ਐਸ ਲਈ ਚੋਣ ਪ੍ਰਾਪਤ ਕਰਕੇ ਅਪਣੇ ਮਾਪਿਆ ਤੇ ਸ਼ਹਿਰ ਦਾ ਨਾਅ ਰੋਸ਼ਨ ਕੀਤਾ ਹੈ, ਜੋ ਕਿ ਉਸ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। 

31 ਅਗਸਤ ਤੱਕ ਐਮ.ਬੀ.ਬੀ.ਐਸ./ਬੀ.ਡੀ.ਐਸ. ਸੀਟਾਂ ਵਿੱਚ ਦਾਖਲੇ ਲਈ ਅਪਲਾਈ ਕਰ ਸਕਦੇ ਹਨ ਸਿਵਲੀਅਨ ਅੱਤਵਾਦ ਪੀੜਤ

ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਗ੍ਰਹਿ ਮੰਤਰਾਲੇ ਨਵੀ ਦਿੱਲੀ ਵੱਲੋਂ ਅਕਾਦਮਿਕ ਸਾਲ 2025-26 ਲਈ ਸਿਵਲੀਅਨ ਅੱਤਵਾਦ ਪੀੜਤਾਂ (ਸਿਵਲੀਅਨ ਵਿਕਟਿਮਜ਼ ਆਫ ਟੈਰੋਰਿਜ਼ਮ) ਦੇ ਜੀਵਨਸਾਥੀ ਅਤੇ ਬੱਚਿਆਂ ਲਈ ਕੇਂਦਰੀ ਪੂਲ ਤੋਂ ਐਮ.ਬੀ.ਬੀ.ਐਸ. ਸੀਟਾਂ ਦੀ ਵੰਡ ਲਈ ਯੋਗ ਉਮੀਦਵਾਰਾਂ ਦੀਆਂ ਸਬੰਧਤ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੁਆਰਾ ਪ੍ਰਮਾਣਿਤ ਸਾਰੇ ਦਸਤਾਵੇਜ਼ਾਂ ਦੇ ਨਾਲ 31 ਅਗਸਤ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਮੈਡੀਕਲ ਕਾਲਜ ਬਣਾਉਣ ਦੀਆਂ ਵੱਡੀਆਂ ਘੋਸ਼ਣਾਵਾਂ ਸਿਰਫ਼ ਇਸ਼ਤਿਹਾਰਾਂ ਤਕ ਸੀਮਤ : ਬਲਬੀਰ ਸਿੱਧੂ

MBBS ਵਿਦਿਆਰਥੀਆਂ ਦੇ ਸੁਪਨੇ ਤੋੜ ਰਹੀ ਹੈ ਆਮ ਆਦਮੀ ਸਰਕਾਰ ਦੀ ਝੂਠੀ ਨੀਤੀ : ਬਲਬੀਰ ਸਿੱਧੂ
 

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ।

ਭਵਿੱਖ ਦੇ ਡਾਕਟਰਾਂ ਨੂੰ ਨਿਪੁੰਨ ਬਣਾਉਣ ਲਈ ਏ ਆਈ ਐਮ ਐਸ ਮੋਹਾਲੀ ਦੇ ਐਮ ਬੀ ਬੀ ਐਸ ਵਿਦਿਆਰਥੀਆਂ ਲਈ ਓਨਕੋ-ਮੂਨਸ਼ਾਟ-ਕੈਂਸਰ ਟੀਚਿੰਗ ਵਰਕਸ਼ਾਪ ਲਾਈ ਗਈ

ਡਾਕਟਰੀ ਸਿੱਖਿਆ ਦੇ ਤਜ਼ਰਬੇ ਨੂੰ ਵਧਾਉਣ ਲਈ ਸਰਗਰਮ ਪਹਿਲਕਦਮੀ ਵਜੋਂ, ਏ ਆਈ ਐਮ ਐਸ (ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਮੋਹਾਲੀ ਨੇ ਐਮ ਬੀ ਬੀ ਐਸ ਦੇ ਵਿਦਿਆਰਥੀਆਂ ਲਈ ਕੈਂਸਰ ਬਾਰੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ "ਓਨਕੋ ਮੂਨ ਸ਼ਾਟ" ਦਾ ਪ੍ਰਬੰਧ ਕੀਤਾ ਗਿਆ। 

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਮ.ਬੀ.ਬੀ.ਐਸ, ਬੀ.ਡੀ.ਐਸ., ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਅਗਲੇ ਹੁਕਮਾਂ ਤੱਕ ਆਨਲਾਈਨ ਲਗਾਉਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਦਿੱਤੀ ਗਈ।
ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਫੈਸਲਾ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ