ਜਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਦੇ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦਾ ਹੱਥ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ
ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਪੁਲਿਸ ਪ੍ਰਸ਼ਾਸਨ ਤੇ ਸਮਾਨ ਚੋਰੀ ਦੇ ਲਾਏ ਇਲਜ਼ਾਮ
ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ 'ਤੇ ਮਸਲੇ ਕੀਤੇ ਹੱਲ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕਰਵਾਇਆ ਜਾਣੂ
ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ।
ਪ੍ਰਯਾਗਰਾਜ ਵਿਖੇ ਮਹਾਂਕੁੰਭ ਦੌਰਾਨ, ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ।
ਅਧਿਆਤਮ ਅਤੇ ਸਨਾਤਮ ਪਰੰਪਰਾਵਾਂ ਦੇ ਵਿਰਾਟ ਸਮਾਗਮ ਦਾ ਵੀ ਮੁੱਖ ਮੰਤਰੀ ਨੇ ਕੀਤਾ ਅਵਲੋਕਨ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਮਹਾਕੁੰਭ ਪ੍ਰਯਾਗਰਾਜ ਦੇ ਲਈ ਮੀਡੀਆ ਪਰਸਨਸ ਦੀ 2 ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਹਰਿਆਣਾ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਮਹਾਕੁੰਭ ਪ੍ਰਯਾਗਰਾਜ ਲਈ ਬੱਸ ਸੇਵਾ ਦਾ ਐਲਾਨ ਕੀਤਾ
ਪ੍ਰਯਾਗਰਾਜ ‘ਚ ਮਹਾਕੁੰਭ ਦੇ ਸੰਗਮ ਤੱਟ ਨੇੜੇ ਰਾਤ ਕਰੀਬ 3 ਵਜੇ ਭਗਦੜ ਮੱਚ ਗਈ ਇਸ ਭਗਦੜ ‘ਚ 14 ਦੀ ਕਰੀਬ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਦਾ ਵਿਸਤਾਰ ਕਰਦੇ ਹੋਏ ਕੀਤਾ ਐਲਾਨ
ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਭੋਲਾ ਤੇ ਹੋਰ ਸਨਮਾਨ ਕਰਦੇ ਹੋਏ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਕਿਹਾ 14 ਨੂੰ ਮਰਜੀਵੜਿਆਂ ਦਾ ਜਥਾ ਦਿੱਲੀ ਹੋਵੇਗਾ ਰਵਾਨਾ
ਕਿਹਾ ਅਧਿਆਪਕਾਂ ਦੀਆਂ ਮੰਗਾਂ ਤੋਂ ਟਾਲਾ ਵੱਟ ਰਹੀ ਮਾਨ ਸਰਕਾਰ
ਪਰਵਿੰਦਰ ਸਿੰਘ ਸੋਹਾਣਾ ਤੇ ਸਾਥੀਆਂ ਸਮੇਤ ਪਰਚਾ ਦਰਜ
ਸਰਕਾਰ ਦੇ ਜ਼ਬਰ ਦਾ ਸਾਹਮਣਾ ਸਬਰ ਨਾਲ ਕੀਤਾ ਜਾਵੇਗਾ - ਪੰਧੇਰ
ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ
ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ।
ਵਿਧਾਨ ਸਭਾ ਵਿੱਚ ਬੈਠੀਆਂ ਵਿਰੋਧੀ ਪਾਰਟੀਆਂ ਨੇ ਵੀ ਅੱਖਾਂ ਕੀਤੀਆਂ ਬੰਦ
88 ਸਾਲ ਦੀ ਉਮਰ ਚ ਲਏ ਆਖਰੀ ਸਾਹ
13 ਫ਼ਰਵਰੀ ਤੋਂ ਬੰਦ ਗਏ ਸ਼ੰਭੂ ਬਾਰਡਰ ਦੀ ਇਕ ਲੇਨ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਹੈ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ।
ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ
ਅਦਾਰਾ ਸ਼ਬਦ ਜੋਤ ਵੱਲੋਂ ਸੱਤ ਸਾਲ ਪੂਰੇ ਕਰਦਿਆਂ ਇਸ ਵਾਰ ਅੱਠਵਾਂ ਕਵਿਤਾ ਕੁੰਭ ਸਮਾਗਮ ਲੁਧਿਆਣੇ ਕਰਵਾਇਆ ਗਿਆ।
ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ
ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ
ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।
ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ
ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ’ਤੇ 45 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮਸਿਆਵਾਂ/ਮੁਸਕਿਲਾਂ ਦਾ ਮੌਕੇ ਤੇ ਹੱਲ ਕਰਨ ਲਈ ਪਹਿਲੇ ਦਿਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਵਿੱਚ 12 ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ ।
'ਪਟਿਆਲਾ ਵਿਰਾਸਤੀ ਮੇਲੇ' ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ 'ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।
ਗਣਤੰਤਰ ਦਿਵਸ ਦੇ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਪ੍ਰੋਗਰਾਮ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਿਪਬਲਿਕ ਡੇ ਪੰਜਾਬ ਕਾਰਨ ਆਇਆ ਹੈ।
ਪਲਹੇੜੀ ਪਿੰਡ ਵਿੱਚ 69 ਲੱਖ ਰੁਪਏ ਦੇ ਖੇਡ ਮੈਦਾਨ ਅਤੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ
6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ, ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।