ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਉਤੇ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ਼ ਕੀਤੀ।