ਰੀਅਲ ਅਸਟੇਟ ਦੀ ਨਾਮੀ ਕੰਪਨੀ ਐਮਡੀਬੀ ਗਰੁੱਪ ਵੱਲੋਂ ਸ਼ਹਿਰ ਦੇ ਜਾਖਲ ਰੋਡ ਉੱਤੇ ਨਵੇਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਨ ਲਈ ਤਿੰਨ ਰੋਜ਼ਾ ਕੀਤੇ ਜਾ ਰਹੇ ਧਾਰਮਿਕ ਪ੍ਰੋਗਰਾਮ ਦੌਰਾਨ ਕਥਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ।