ਸੁਖਬੀਰ ਬਾਦਲ ਦੇ ਨਿਰਦੇਸ਼ਾਂ 'ਤੇ ਸਾਰੇ ਵਰਕਰ ਮੈਦਾਨ ਵਿੱਚ ਉਤਰੇ
ਐਮ.ਐਲ.ਐ. ਕੁਲਜੀਤ ਸਿੰਘ ਰੰਧਾਵਾ ਨੇ ਭਾਵੁਕ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ
ਲੋਕਾਂ ਨੂੰ ਹਰ ਸੰਭਵ ਮਦਦ ਅਤੇ ਸਰਕਾਰੀ ਸਹਾਇਤਾ ਦਾ ਭਰੋਸਾ
ਪਿੰਡਾਂ ਦੇ ਬਾਹਰ ਤੋ ਪਾਣੀ ਆਉਣ ਨਾਲ ਬੰਦ ਹੋਏ ਰਾਹ ਤੇ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਪੁੱਲੀ ਜਾਂ ਕਾਜਵੇ ਲਾਉਣ ਦਾ ਦਿੱਤਾ ਭਰੋਸਾ
ਡਰੇਨ ਦੇ ਵਹਾਅ ਵਿੱਚ ਬਣੇ ਅੜਿਕੇ ਕੀਤੇ ਦੂਰ
ਨਗਰ ਕੌਂਸਲ ਅਧਿਕਾਰੀਆਂ ਨਾਲ ਪਾਣੀ ਦੀ ਨਿਕਾਸੀ ਪ੍ਰਬੰਧ ਕਰਵਾਏ
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ 'ਚ ਜੁਟੀ, ਸਾਂਝੇ ਹੰਭਲੇ ਦਾ ਵੇਲਾ : ਵਿਧਾਇਕ ਪੰਡੋਰੀ
ਦਾ ਬੱਸੀ ਮੁਬਾਰਿਕਪੁਰ ਟਰੱਕ ਯੂਨੀਅਨ ਦਾ ਮਹੱਤਵਪੂਰਨ ਯੋਗਦਾਨ ਰਿਹਾ
ਕਿਹਾ, ਲੋਕ ਘਬਰਾਉਣ ਨਾ , ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ
ਕਰਨਾਲ ਵਿੱਚ ਅਖਿਲ ਭਾਰਤੀ ਮੇਅਰ ਪਰਿਸ਼ਦ ਦੀ 53ਵੀਂ ਸਾਲਾਨਾ ਸਾਧਾਰਣ ਸਭਾ ਦੀ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ
ਪਰਿਵਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਸੀਬਤ ਦੀ ਘੜੀ ਚ ਨਾਲ ਖੜ੍ਹਨ ਲਈ ਧੰਨਵਾਦ
ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਮ. ਖਰੜ, ਦਿਵਿਆ ਪੀ ਦੇ ਨਾਲ ਪਿੰਡ ਮਲਕਪੁਰ ਦਾ ਦੌਰਾ ਕੀਤਾ ਅਤੇ ਭਾਰੀ ਬਾਰਿਸ਼ ਤੇ ਵਧੇ ਪਾਣੀ ਦੇ ਵਹਾਅ ਕਾਰਨ ਪੁਲ ਨੂੰ ਹੋਏ ਨੁਕਸਾਨ ਤੋਂ ਬਾਅਦ ਬਣੀ ਸਥਿਤੀ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਨੂੰ ਬੰਨ੍ਹ ਨੂੰ ਮਜਬੂਤ ਕਰਨ ਤੇ 24 ਘੰਟੇ ਹਾਜ਼ਿਰ ਰਹਿਣ ਦੀ ਕੀਤੀ ਹਦਾਇਤ
ਅੱਜ ਸਵੇਰੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਭਾਂਖਰਪੁਰ ਨੇੜੇ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਰਾਹੀ ਸੜਕ ਤੇ ਖੜੇ ਹੋਕੇ ਖਰਾਬ ਹੋਈ 24 ਘੰਟੇ ਵਿੱਚ ਸੜਕ ਨੂੰ ਸਹੀ ਕਰਨ ਦੀ ਸਖ਼ਤ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਆਖ਼ਰਕਾਰ ਹਰਕਤ ਵਿੱਚ ਆ ਗਏ।
ਘੱਗਰ 'ਚ ਵਗਦੇ ਪਾਣੀ ਦਾ ਲਿਆ ਜਾਇਜ਼ਾ
ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ
ਪੰਜਾਬ ਸਰਕਾਰ ਸੰਕਟ ਦੀ ਘੜੀ ਵੇਲੇ ਸੂਬੇ ਦੇ ਵਸਨੀਕਾਂ ਦੇ ਨਾਲ : ਵਿਧਾਇਕ ਉੱਗੋਕੇ
ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਆਏ ਹੜਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ, ਜਿਸ ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਵਿਜੇ ਸਾਥੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ।
ਪੰਜਾਬ 'ਚ ਹੜਾਂ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ
ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ
ਟਰੇਡ ਵਿੰਗ ਆਮ ਆਦਮੀ ਪਾਰਟੀ ਵੱਲੋਂ ਇਕੱਤਰ ਕੀਤੀ ਗਈ ਰਾਹਤ ਸਮੱਗਰੀ
ਵਿਧਾਇਕ ਅਮਰਗੜ੍ਹ ਨੇ ਹਲਕੇ ਦੇ ਲੋਕਾਂ ਨੂੰ ਇਸ ਕੁਦਰਤੀ ਆਫਤ ਦੇ ਚੱਲਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਅੱਗੇ ਆਉਂਣ ਦਾ ਦਿੱਤਾ ਸੱਦਾ
ਕਿਹਾ, “ਮੁਸੀਬਤ ਚ ਫ਼ਸੇ ਲੋਕਾਂ ਅਤੇ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਲਈ ਮਦਦ ਪਹੁੰਚਾਉਣ ਦਾ ਇਹ ਸਹੀ ਸਮਾਂ ਹੈ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
ਪਟਿਆਲਾ ਚੋਂ 8 ਪਿੰਡਾਂ ਨੂੰ ਮੋਹਾਲੀ ਚ ਸ਼ਾਮਲ ਕਰਵਾਉਣ ਉਪਰੰਤ ਹੁਣ ਬਨੂੰੜ ਦੇ ਪਟਿਆਲਾ ਪੁਲਿਸ ਨਾਲ ਲਗਦੇ ਇਲਾਕੇ ਨੂੰ ਮੋਹਾਲੀ ਚ ਸ਼ਾਮਿਲ ਕਰਵਾਉਣ ਦੇ ਉਪਰਾਲੇ ਸ਼ੁਰੂ
ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ
ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਕ ਅਨੋਖਾ ਉਦਾਹਰਣ ਪੇਸ਼ ਕੀਤਾ। ਉਹ ਐਮਐਲਏ ਹੋਸਟਲ ਤੋਂ ਸਾਈਕਲ ਚਲਾ ਕੇ ਵਿਧਾਨਸਭਾ ਪਹੁੰਚੇ।
ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ।
ਮੋਹਾਲੀ ਵਿਖੇ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਨਾਲ ਖੜ੍ਹਨ ਦਾ ਐਲਾਨ
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ।
ਕਿਹਾ- ਬਾਕੀ ਰਹਿੰਦੇ 12 ਅਲਾਟੀ ਜਲਦ ਲੋੜੀਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਜਲਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ
ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ
ਅਲਾਟਮੈਂਟ ਪ੍ਰਕਿਰਿਆ ਤੇਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ
ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ
ਚੇਅਰਮੈਨ ਬਰਖਾ ਰਾਮ ਵੱਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ
ਦੁਨੀਆਂ ਦੇ ਵੱਡੇ ਮੰਚ 'ਤੇ ਲੋਕਤੰਤਰਿਕ ਕਦਰਾਂ ਕੀਮਤਾਂ, ਵਿਧਾਨਿਕ ਕਾਰੁਜ਼ਗਾਰੀ ਅਤੇ ਅੰਤਰਰਾਸ਼ਟਰੀ ਸਹਿਯੋਗ ਸਮੇਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਨਾਲ ਵਧਿਆ ਤਜ਼ੁਰਬਾ : ਅਜੀਤਪਾਲ ਸਿੰਘ ਕੋਹਲੀ
ਝੁੰਗੀਆਂ, ਮੰਡੇਰ ਨਗਰ, ਹਰਲਾਲਪੁਰ, ਜੰਡਪੁਰ ਅਤੇ ਚੰਡੀਗੜ੍ਹ ਰੋਡ ਖੇਤਰ ਨੂੰ ਪਾਣੀ ਸਪਲਾਈ ਯਕੀਨੀ ਬਣਾਏਗਾ ਪਹਿਲਾ ਪੜਾਅ