Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

MLAAjayGupta

ਐਮ.ਐਲ.ਏ. ਅਜੇ ਗੁਪਤਾ ਨੇ ਫਤਾਹਪੁਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਰਹਿੰਦੇ ਕੰਮਾਂ ਨੂੰ ਜਲਦ ਪੂਰਾ ਕਰਨ ਦਾ ਦਿੱਤਾ ਭਰੋਸਾ ਇਸ ਦੌਰਾਨ ਉਨਾਂ ਨੇ ਮੰਨੇ ਵਾਲੀ ਸਰਕਾਰ ਦਰਗਾਹ ਤੇ ਟੇਕਿਆ ਮੱਥਾ ਅਤੇ ਲਿਆ ਆਸ਼ੀਰਵਾਦ

ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੇ ਕੰਮਾਂ ਤੋਂ ਜਨਤਾ ਪੂਰੀ ਤਰ੍ਹਾਂ ਸੰਤੁਸ਼ਟ ਹੈ। ਅੰਤ ਵਿੱਚ ਉਨ੍ਹਾਂ ਸਭ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਤੇ ਵਾਰਡ 73 ਦੇ ਇੰਚਾਰਜ ਕਵਲ ਪੰਨੂ ਕੈਪਟਨ ਲਖਬੀਰ ਸਿੰਘ ਵਿਮਲ ਭੱਟੀ ਪਰਮਜੀਤ ਸਿੰਘ ਅਜ ਸ਼ੇਰਗਿੱਲ ਟਿੰਕੂ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

ਵਾਰਡ 55 'ਚ 'ਲੋਕ ਮਿਲਣੀ' ਦੌਰਾਨ ਵਿਧਾਇਕ ਅਜੈ ਗੁਪਤਾ ਵੱਲੋਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ

ਸੈਂਟਰਲ ਹਲਕੇ ਦੇ ਵਾਰਡ ਨੰਬਰ 55 ਵਾਰਡ ਇੰਚਾਰਜ ਮੰਨੂ ਕੁਮਾਰ ਜੀ ਵਲੋ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ 'ਲੋਕ ਮਿਲਣੀ' ਸਮਾਗਮ ਦਾ ਆਯੋਜਨ ਕੀਤਾ ਗਿਆ।

ਵਾਰਡ 51 ਪਹੁੰਚੇ MLA ਅਜੇ ਗੁਪਤਾ, ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ, ਗੁਪਤਾ ਨੇ ਕੀਤਾ ਸਵਾਗਤ

ਵਾਰਡ ਨੰਬਰ 51 ਵਿੱਚ ਪਹੁੰਚਣ 'ਤੇ ਹਲਕਾ ਵਿਧਾਇਕ (MLA) ਅਜੇ ਗੁਪਤਾ ਦਾ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਵਿਧਾਇਕ ਅਜੇ ਗੁਪਤਾ ਨੇ 'ਗਲੀ ਸੁਨਿਆਰਿਆਂ' ਵਿੱਚ ਸੀਸੀ ਫਲੋਰਿੰਗ ਦੇ ਕੰਮ ਦਾ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਅਜੇ ਗੁਪਤਾ ਵੱਲੋਂ ਅੱਜ ਨਮਕ ਮੰਡੀ ਖੇਤਰ ਦੀ 'ਗਲੀ ਸੁਨਿਆਰਿਆਂ' ਵਿਖੇ ਨਵੀਂ ਬਣਨ ਵਾਲੀ ਸੀਸੀ ਫਲੋਰਿੰਗ ਦੇ ਕੰਮ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।