Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

MLAKohli

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ ਕੋਹਲੀ ਵੱਲੋਂ ਬੱਸਾਂ ਰਵਾਨਾ

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ।

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਕੋਹਲੀ

ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ।

ਵਿਧਾਇਕ ਕੋਹਲੀ ਨੇ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ ( ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ।

ਪੀਲੀਆ ਪ੍ਰਭਾਵਿਤ ਖੇਤਰ 'ਚ ਪਹੁੰਚੇ ਵਿਧਾਇਕ ਕੋਹਲੀ ਨਾਲ ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ : ਵਿਧਾਇਕ ਕੋਹਲੀ

ਪਟਿਆਲਾ ਹਲਕੇ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਮੁਹਾਂਦਰਾ ਬਦਲਣ ਲਈ ਪ੍ਰਸ਼ਾਸਨ ਵੱਲੋਂ 40 ਅਹਿਮ ਵਿਕਾਸ ਕਾਰਜਾਂ ਦੀ ਇੱਕ ਵਿਆਪਕ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਵਿਧਾਇਕ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।