ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਵਿੱਚ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਐਸ.ਡੀ.ਐਮ. ਡੇਰਾਬੱਸੀ ਸ਼੍ਰੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਡੇਰਾਬੱਸੀ ਹਲਕੇ ਵਿੱਚ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ।
ਵਿਧਾਇਕ ਨੇ ਬਲਟਾਣਾ ਤੇ ਪੀਰਮੁੱਛਲਾ ਦੇ ਵੱਖ- ਵੱਖ ਵਾਰਡਾਂ ਵਿੱਚ ਕੱਢੀ ਨਸ਼ਾ ਮੁਕਤੀ ਯਾਤਰਾ