Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

MOU

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। 

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

ਪਿਛਲੇ 72 ਘੰਟਿਆਂ ਦੌਰਾਨ ਝੋਨੇ ਦੀ ਚੁਕਾਈ ਨੇ 83 ਫ਼ੀਸਦ ਦੇ ਅੰਕੜੇ ਨੂੰ ਛੂਹਿਆ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ

 ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ । ਮਰੀਜ਼ ਦੇ ਪਰਿਵਾਰਜਨਾਂ ਨੇ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । 

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਪਿੰਡ ਗੜ੍ਹਪਧਾਣਾ ਵਿੱਚ ਦੋ ਦਿਨ ਪਹਿਲਾਂ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੋ ਨੌਜਵਾਨਾਂ ਵਿੱਚੋਂ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ, ਜਦਕਿ ਤੀਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। 

ਆਰ.ਐਸ.ਡੀ. ਮੈਡਮ ਕੋਮਲ ਤੋਮਰ ਦਾ ਮਾਊਂਟ ਲਿਟਰਾ ਜ਼ੀ ਸਕੂਲ ਦਾ ਸਫਲ ਦੌਰਾ

ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵੀ ਆਰ ਐਸ ਡੀ ਮੈਡਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਅਧਿਆਪਕਾਂ ਲਈ ਪ੍ਰੇਰਨਾਦਾਇਕ ਹੈ ਅਤੇ ਸਕੂਲ ਵਿੱਚ ਨਵੀਆਂ ਅਧਿਆਪਨ ਰਣਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਕਰੇਗਾ। ਅੰਤ ਵਿੱਚ ਸਕੂਲ ਪ੍ਰਬੰਧਨ ਨੇ ਆਰਐਸਡੀ ਮੈਡਮ ਕੋਮਲ ਦਾ ਉਨ੍ਹਾਂ ਦੇ ਸਫਲ ਮਾਰਗਦਰਸ਼ਨ ਅਤੇ ਸਮਰਥਨ ਲਈ ਧੰਨਵਾਦ ਕੀਤਾ

ਮਾਊਂਟ ਲਿਟਰਾ ਜ਼ੀ ਸਕੂਲ ਨੇ ਅੰਡਰ-14 ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

ਸਕੂਲ ਪਰਿਵਾਰ ਨੇ ਇਸ ਮਾਣਮੱਤੇ ਪ੍ਰਾਪਤੀ ’ਤੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

 ਮਨਜੋਧ ਸਿੰਘ ਅਤੇ ਸ੍ਰੀ ਅਮਨਦੀਪ ਸਿੰਘ ਦੀ ਨਿਰੰਤਰ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਵੀ ਦਿੱਤਾ। ਸਕੂਲ ਪਰਿਵਾਰ ਨੇ ਕਰਮਦੀਪ ਸਿੰਘ ਗੁਲਾਟੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦਾ ਰਹੇਗਾ।

ਡਾ. ਧਵਨ ਕੁਮਾਰ ਡਾਇਰੈਕਟਰ/ਪ੍ਰਿੰਸੀਪਲ ਮਾਊਂਟ ਲਿਟਰਾ ਜ਼ੀ ਸਕੂਲ ਨੇ ਅਹੁਦਾ ਸੰਭਾਲਿਆ

ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਇਹ ਐਲਾਨ ਕਰਦਿਆਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਿਹਾ ਹੈ ਕਿ ਪ੍ਰਸਿੱਧ ਅਤੇ ਸਤਿਕਾਰਤ ਸਿੱਖਿਆ ਸ਼ਾਸਤਰੀ ਡਾ. ਧਵਨ ਕੁਮਾਰ ਨੇ ਡਾਇਰੈਕਟਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ।

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪੰਨ, ₹1.06 ਕਰੋੜ ਦੇ ਵਿਕਾਸ ਕਾਰਜਾਂ ਨੂੰ ਸਰਬਸੰਮਤੀ ਨਾਲ ਮਿਲੀ ਮਨਜ਼ੂਰੀ

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਸ੍ਰੀ ਦਲਬੀਰ ਸਿੰਘ ( ਟੋਂਗ) ਦੀ ਰਹਿਨੁਮਾਈ ਵਿੱਚ ਸੰਪੰਨ ਹੋਈ।

ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਨਾਲ ਮੌਤ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦਾ ਭਵਿੱਖ ਸੰਵਾਰਨ ਲਈ ਵਿਦੇਸ਼ ਗਏ ਅਜਨਾਲਾ ਦੇ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਘਟੀ, ਕਿਸਾਨਾਂ 'ਚ ਹਾਹਾਕਾਰ ਬਿਜਲੀ ਗਰਿੱਡਾਂ ਮੂਹਰੇ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ

ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਤੋਂ ਨਰਾਜ਼ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬਿਜਲੀ ਗਰਿੱਡਾਂ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਇਲਾਜ ਬਾਅਦ ਮੁੜ ਵਸੇਬੇ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (ਐਨਏ) ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕੋਟਕਪੂਰਾ ਦੇ ਮਸ਼ਹੂਰ ‘ਢੋਡਾ ਹਾਊਸ’ ਦੇ ਮਾਲਕ ਸੁਖਦੇਵ ਵਿੱਗ ਦਾ ਦਿਹਾਂਤ, ਇਲਾਕੇ ’ਚ ਸੋਗ ਦੀ ਲਹਿਰ

ਦੁਨੀਆ ਭਰ ਵਿੱਚ ਆਪਣੀ ਸਵਾਦਿਸ਼ਟ ਮਠਿਆਈ ਲਈ ਮਸ਼ਹੂਰ ਢੋਡਾ ਹਾਊਸ ਕੋਟਕਪੂਰਾ ਦੇ ਮਾਲਕ ਸੁਖਦੇਵ ਰਾਜ ਵਿੱਗ (ਵਿਜ) ਦਾ ਅੱਜ ਦਿਹਾਂਤ ਹੋ ਗਿਆ ਹੈ।

ਅਧੂਰੀ ਵੀਡੀਓ ਜਨਤਕ ਕਰਨਾ ਸੰਗਤਾਂ ਨੂੰ ਗੁੰਮਰਾਹ ਕਰਨ ਦੇ ਬਰਾਬਰ: ਗਿਆਨੀ ਹਰਪ੍ਰੀਤ ਸਿੰਘ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਅੰਦਰ ਜੱਥੇਦਾਰ ਸਾਹਿਬਾਨ ਅਤੇ ਤਲਬ ਕੀਤੇ ਗਏ ਵਿਅਕਤੀਆਂ ਵਿਚਾਲੇ ਹੋਈ ਗੱਲਬਾਤ ਦੀਆਂ ਅਧੂਰੀਆਂ ਵੀਡੀਓ ਕਲਿੱਪਾਂ ਜਨਤਕ ਕਰਨ ਦੇ ਮਾਮਲੇ 'ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯਾਦਗਾਰ ਭਾਈ ਵੀਰ ਸਿੰਘ, ਗੁਲਮਰਗ (ਬਾਰਾਮੁੱਲਾ) ਸਬੰਧੀ ਸਿੱਖਾਂ ਵਿੱਚ ਚੱਲ ਰਹੇ ਆਪਸੀ ਵਿਵਾਦ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੱਲ ਕਰ ਦਿੱਤਾ ਹੈ।

ਅਜੈਪਾਲ ਸਿੰਘ ਧਾਲੀਵਾਲ ਨੇ ਮਾਊਂਟ ਐਵਰੇਸਟ ਫਤਿਹ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ : ਡੀ.ਸੀ.

ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ’ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ।

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ।

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਵਿਸ਼ਵ ਪੱਧਰ ‘ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। 

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। 

ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਕੌਮੀ ਪ੍ਰਤੱਖ ਟੈਕਸ ਅਕਾਦਮੀ, ਲਖਨਊ ਦੇ ਨਾਲ ਆਪਣੇ ਅਧਿਕਾਰੀਆਂ ਦੀ ਸਮਰੱਥਾ ਨਿਰਮਾਣ 'ਤੇ ਸਿਖਲਾਈ ਲਈ ਇੱਕ ਸਮਝੌਤਾ ਮੈਮੋ 'ਤੇ ਦਸਤਖਤ ਕੀਤੇ।

ਮਾਲਵੇ ਦਾ ਮਸ਼ਹੂਰ  ਮੇਲਾ ਛਪਾਰ  

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ।

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ

ਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਬਣ ਜਾਵੇਗਾ : ਡਾ. ਬਲਬੀਰ ਸਿੰਘ
 

ਲੈਂਡ ਪੂਲਿੰਗ ਨੀਤੀ ਕਿਸਾਨੀ ਕਿੱਤੇ ਨੂੰ ਖ਼ਤਮ ਕਰਨ ਦੇ ਤੁੱਲ--ਸੇਖੋਂ 

ਕਾਮਰੇਡਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਿਜਦਾ 

ਹੱਥਾਂ ਨਾਲ ਦਿੱਤੀਆਂ - ਮੂੰਹ ਨਾਲ ਖੋਲਣੀਆਂ ਪੈਂਦੀਆਂ ਨੇ.....!

ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਅਤੇ ਭਾਰਤ ਦੇ ਸੰਬੰਧਾਂ ਵਿੱਚ ਇੱਕ ਅਜਿਹੀ ਤਲਖੀ ਵੇਖਣ ਨੂੰ ਮਿਲੀ ਜਿਸ ਨੇ ਨਾ ਸਿਰਫ਼ ਦੋਹਾਂ ਦੇਸ਼ਾਂ ਦੀ ਆਪਸੀ ਸਾਂਝ ਨੂੰ ਪ੍ਰਭਾਵਿਤ ਕੀਤਾ 

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨਾਲ ਅੱਜ ਰਾਜਭਵਨ ਵਿੱਚ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਨੇ ਆਪਣੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ।

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ

ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਜੋ ਸੀਬੀਐਸਈ ਦਿੱਲੀ ਨਾਲ ਸਬੰਧਤ ਹੈ

ਪੰਜਾਬੀ ਸਿੰਗਰ ਜੈਜ਼ ਧਾਮੀ ਨੂੰ ਕੈਂਸਰ; ਭਾਵੁਕ ਪੋਸਟ ਪਾਕੇ ਸਾਥ ਦੇਣ ਦੀ ਕੀਤੀ ਅਪੀਲ

ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾੳ੍ਚਂਟ ’ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਕੈਂਸਰ ਦੀ ਲੜਾਈ ਬਾਰੇ ਸਾਂਝਾ ਕਰ ਰਿਹਾ ਹਾਂ ਜਿਸ ਨੂੰ ਮੈਂ ਹੁਣ ਤੱਕ ਭੇਦ ਰਖਿਆ ਸੀ।

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ ਗਿਆ ਹੈ।

12