ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਪ੍ਰੇਮੀਆਂ ਦਾ ਸੈਲਾਬ ਉਮੜਿਆ
ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ
ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ
ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ
ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ
ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ
ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ
100 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ 957 ਆਂਗਣਵਾੜੀ ਕੇਂਦਰ ਮੁਕੰਮਲ, ਬਾਕੀ ਦਾ ਕੰਮ ਤੇਜ਼ੀ ਨਾਲ ਜਾਰੀ
ਪੀ.ਆਰ.ਟੀ.ਸੀ. ਦੀ ਤਰਜ਼ 'ਤੇ ਪਨਬੱਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਉੱਚ ਪੱਧਰੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ: ਚੀਮਾ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ
ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਪੰਜਾਬ ਵਿੱਚ ਇਕ ਬਲਾਤਕਾਰ ਮਾਮਲੇ ਨਾਲ ਜੁੜੇ ਕਥਿਤ ਰਿਸ਼ਵਤਖੋਰੀ ਅਤੇ ਜਬਰਨ ਵਸੂਲੀ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਚੀਮਾ
ਸਿਹਤ ਅਤੇ ਪੇਂਡੂ ਵਿਕਾਸ ਵਿਭਾਗ ਟੀਕਾਕਰਨ ਮੁਹਿੰਮਾਂ ਲਈ ਆਸ਼ਾ ਵਰਕਰਾਂ ਨੂੰ ਪੰਚਾਇਤ ਘਰਾਂ ਵਰਗੀਆਂ ਢੁਕਵੀਆਂ ਥਾਵਾਂ ਮੁਹੱਈਆ ਕਰਵਾਉਣ: ਹਰਪਾਲ ਸਿੰਘ ਚੀਮਾ
ਐਸਸੀ ਸਬ ਪਲਾਨ ਤਹਿਤ 17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ
ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ 98 ਨੌਜਵਾਨਾਂ ਨੂੰ ਦਿੱਤੀ ਨੌਕਰੀ: ਖੁੱਡੀਆਂ
ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ 'ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ
ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।
ਸਾਰੇ 23 ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਬਾਈਕ ਰੈਲੀ ਨਾਲ ਲਿਜਾਏ ਜਾ ਰਹੇ ਸੁਝਾਅ ਬਕਸਿਆਂ ਰਾਹੀਂ ਆਪਣੇ ਸੁਝਾਅ ਸਾਂਝੇ ਕਰ ਸਕਦੇ ਹਨ ਲੋਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਕੀਤੀ ਸ਼ਲਾਘਾ
ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਾਂਝੇ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱ
ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਦੀ ਹਰ ਜਾਇਜ਼ ਮੰਗ ਦਾ ਹੱਲ ਕਰਨ ਲਈ ਵਚਨਬੱਧ
ਬੰਦੀ ਸਿੰਘਾਂ ਦਾ ਮਸਲਾ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਜਲਦ ਹੋਵੇਗੀ ਸ਼ੁਰੂ
ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ
ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ
‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ ਵਰਕਰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਦੂਤ ਬਣ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਕਰ ਰਹੀਆਂ ਜਾਗਰੂਕ
ਛੇ ਮੋਟਰਸਾਇਕਲਾਂ ਸਮੇਤ 3 ਵਿਅਕਤੀ ਕਾਬੂ