ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਸਰਕਾਰ ਦੇ ਫੈਸਲੇ ਦੇ ਵਿਰੋਧ’ਚ ਸੰਘਰਸ਼ ਜਾਰੀ ਰੱਖੇਗੀ
ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਲਈ ਮੁਢਲੀ ਪ੍ਰੀਖਿਆ ਦੇਣ ਗਈ ਅੰਮਿ੍ਤਧਾਰੀ ਸਿੱਖ ਬੱਚੀ ਗੁਰਪ੍ਰੀਤ ਕੌਰ ਵਾਸੀ ਫੇਲੋਕੇ (ਤਰਨਤਾਰਨ) ਨੂੰ ਕੜਾ, ਕਿਰਪਾਨ ਪਹਿਨੇ ਹੋਣ ਕਰ ਕੇ ਪ੍ਰੀਖਿਆ ਕੇਂਦਰ ਵਿਚ ਜਾਣੋ ਰੋਕਿਆ ਜਾਣਾ
ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਵਾਲੀਆਂ ਕੌਮਾਂ ਹੀ ਤਰੱਕੀ ਕਰਦੀਆਂ : ਡਾਕਟਰ ਥਿੰਦ
ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ
ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ-ਕੇਜਰੀਵਾਲ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।
ਪੰਜਾਬ ਸਰਕਾਰ ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਡੀਏਵੀ ਪਬਲਿਕ ਸਕੂਲ ਸੁਨਾਮ ਵਿੱਚ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।
ਨੌਕਰੀ ਲਈ 19 ਵਰਿਆਂ ਬਾਅਦ ਵੀ ਵਾਅਦਿਆਂ ਨੂੰ ਨਹੀਂ ਪਿਆ ਬੂਰ
ਡਾਕਟਰ ਭੀਮ ਇੰਦਰ ਸਿੰਘ ਤੇ ਹੋਰ ਪੁਸਤਕ ਰਿਲੀਜ਼ ਕਰਦੇ ਹੋਏ
ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਖੁਸ਼ੀ ਦਾ ਇਜ਼ਹਾਰ
ਸੂਬੇ ਵਿੱਚ ਸੂਰਿਆ ਅਤੇ ਡੀਏਪੀ ਦਾ ਕਾਫੀ ਸਟਾਕ
ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ
ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ
ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਨਵਾਂ ਬਿੱਲ: ਬੈਂਸ
ਕਾਰੋਬਾਰੀਆਂ ਨੇ ਕੇਂਦਰੀ ਟੀਮ ਨੂੰ ਸੌਂਪੇ ਮੰਗ ਪੱਤਰ
ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ
ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ
ਮਾਲੇਰਕੋਟਲਾ ਸ਼ਹਿਰ ਤੋਂ ਰਾਏਕੋਟ ਰੋਡ 'ਤੇ ਕੈਂਚੀਆਂ ਨੇੜੇ ਹਲਵਾਈ ਦੀ ਦੁਕਾਨ ਦੇ ਸਾਹਮਣੇ ਪੀ. ਡਬਲਯੂ. ਡੀ.ਵਿਭਾਗ ਅਧੀਨ ਆਉਂਦੀ ਸੜਕ ਦੇ ਵਿਚਕਾਰ ਪਏ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਸਿਵਲ ਸਰਜਨ
ਜੋਗਿੰਦਰ ਉਗਰਾਹਾਂ ਸਣੇ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ
ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਡੀਐਸਪੀ ਚਰਨਪਾਲ ਸਿੰਘ ਮਾਂਗਟ ਨੇ ਲਾਇਆ ਸਟਾਰ
ਡਾਕਟਰਾਂ ਦੇ ਸਮਰਪਣ, ਲਚਕੀਲੇਪਣ ਅਤੇ ਨਿਰਸਵਾਰਥ ਸੇਵਾ ਦਾ ਸਨਮਾਨ ਕਰਨ ਲਈ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਵਿਖੇ ਰਾਸ਼ਟਰੀ ਡਾਕਟਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਮਹਾਰਾਜਾ ਜੱਸਾ ਸਿੰਘ ਚੌਂਕ ਤੱਕ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ
ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਢੋਟ ਦੀ ਪ੍ਰਧਾਨਗੀ ਵਿੱਚ ਹੋਈ।
ਪੀੜਤਾਂ ਨੂੰ ਧੋਖਾ ਦੇਣ ਲਈ ਓਐਲਐਕਸ ’ਤੇ ਫਰਜ਼ੀ ਜਾਇਦਾਦ ਇਸ਼ਤਿਹਾਰ ਪੋਸਟ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ : ਏਡੀਜੀਪੀ ਵੀ. ਨੀਰਜਾ
ਨੌਜਵਾਨ ਦੇ ਕਤਲ ਦੇ ਦੋਸ਼ 'ਚ ਮ੍ਰਿਤਕ ਦੀ ਭੂਆ ਦੇ ਪੁੱਤ ਭਰਾ ਸਮੇਤ 3 ਗ੍ਰਿਫਤਾਰ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ
ਭਾਰਤ-ਕੈਨੇਡਾ ਹਾਈ ਕਮਿਸ਼ਨਰ ਦੀ ਬਹਾਲੀ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ
ਗ੍ਰਿਫ਼ਤਾਰ ਮੁਲਜ਼ਮ ਨੇ ਭਾਰਤ-ਪਾਕਿਸਤਾਨ ਤਣਾਅ ਦੌਰਾਨ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਗੌਰਵ ਯਾਦਵ
ਲੁਧਿਆਣਾ ਦੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਮਿਲ ਰਿਹਾ ਅਥਾਹ ਪਿਆਰ, ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਪ੍ਰਤੀ ਮੁੜ ਤੋਂ ਜਤਾਏ ਭਰੋਸੇ ਅਤੇ ਸਮਰਥਨ ਦਾ ਸਬੂਤ ਹੈ: ਯੂਥ ਅਕਾਲੀ ਦਲ ਪ੍ਰਧਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਕੀਤਾ ਧੰਨਵਾਦ
ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ AI 171 ਦੇ ਅਹਿਮਦਾਬਾਦ ਵਿਖੇ ਹੋਏ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਅਨਾਜ ਮੰਡੀਆਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ
ਘਰਾਂ ਵਿਚ ਕੁਕਿੰਗ ਦਾ ਕੰਮ ਕਰਨ ਵਾਲੀ ਇੱਕ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਗੁਰਮਤ ਇਨਕਲੇਵ ਦੀ ਗਲੀ ਨੰਬਰ ਪੰਜ ਦਾ ਹੈ
ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ
ਪਰਿਵਾਰਕ ਮੈਂਬਰਾਂ ਨੇ ਧੰਨਵਾਦ ਕਰਦਿਆਂ ਕਿਹਾ ਡਿਪਟੀ ਕਮਿਸ਼ਨਰ ਦੇ ਦਖਲ ਨਾਲ 24 ਘੰਟਿਆਂ ਦੇ ਅੰਦਰ ਹੀ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ
ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ