ਲੱਦਾਖ਼ ਦੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੁਆਰਾ ਲੱਦਾਖ਼ ਆਬਕਾਰੀ ਨੀਤੀ ’ਤੇ ਦਿੱਤੇ ਗਏ ਬਿਆਨਾਂ ਦਾ ਖੰਡਨ ਕੀਤਾ ਅਤੇ ਅਫ਼ਵਾਹਾਂ ਫ਼ੈਲਾਉਣ ਤੋਂ ਬਚਣ ਦੀ
ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਮੀਰੀ ਪੀਰੀ ਦਿਵਸ਼ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਲੁਹਾਰਾ ਚੌਂਕ ਪੁੱਜਣ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਅਤੇ ਸਿੱਖ ਸੰਗਤਾਂ ਵੱਲੋਂ ਮਾਰਚ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ।
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਈ.ਵੀ.ਐਮ. ਵੇਅਰਹਾਊਸ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵਿਸਤ੍ਰਿਤ ਨਿਰੀਖਣ ਕੀਤਾ ਗਿਆ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧੇ ਦਾ ਐਲਾਨ ਕੀਤਾ ਹੈ।
ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ।
ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ।
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਪਟਿਆਲਾ 'ਚ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਮੁਲਾਂਕਣ ਕਰਨ ਲਈ ਰਾਤ 8 ਵਜੇ ਇਕ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ ਗਈ।
ਸੱਤ ਸਾਲਾਂ ਬਾਅਦ ਆਪਣੀ ਰਿਹਾਇਸ਼ ਤੇ ਲਹਿਰਾਇਆ ਕਾਂਗਰਸ ਦਾ ਝੰਡਾ
ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1000 ਮੈਗਾਵਾਟ ਬਿਜਲੀ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ
ਸਮਾਜ ਸੇਵੀ ਸੰਸਥਾ ਸਹਾਰਾ ਮੁਸਲਿਮ ਵੈਲਫੇਅਰ ਸੁਸਾਇਟੀ (ਰਜਿ.) ਜਿੱਥੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ