ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ।