Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Magnificent

ਮਿਹਨਤ, ਜਜ਼ਬੇ ਅਤੇ ਜਿੱਤ ਦਾ ਸ਼ਾਨਦਾਰ ਸਫ਼ਰ

ਟੈਗੋਰ ਇੰਟਰਨੈਸ਼ਨਲ ਸਕੂਲ ਦੀ U-19 ਵਾਲੀਬਾਲ ਟੀਮ ਨੇ ਜ਼ੋਨ ਪੱਧਰ ’ਤੇ ਹਾਸਲ ਕੀਤਾ ਤੀਜਾ ਸਥਾਨ ਪਟਿਆਲਾ: 70ਵੀਆਂ ਸਕੂਲ ਖੇਡਾਂ 2026-27 ਦੇ ਜ਼ੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸਰਕਾਰੀ ਮਿਡਲ ਸਕੂਲ ਘੜਾਮਾ ਕਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਟਕ ਦੀ ਕੀਤੀ ਸ਼ਾਨਦਾਰ ਪੇਸ਼ਕਾਰੀ

ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਸੰਬੰਧ ਵਿੱਚ ਅਤੇ ਮਹਾਕਵੀ ਕਾਲੀਦਾਸ ਜਯੰਤੀ ਮੌਕੇ "ਭਾਰਤ ਥੀਏਟਰ ਦੇ ਮਾਧਿਅਮ ਰਾਹੀਂ ਬੋਲਦਾ ਹੈ – ਯੁਵਾ ਰੰਗਮੰਚ ਰਾਹੀਂ ਰਾਸ਼ਟਰ ਜਾਗ੍ਰਿਤੀ" ਵਿਸ਼ੇ ਹੇਠ ਰਾਸ਼ਟਰੀ ਨਾਟਕ ਮਹਾਉਤਸਵ 2026 ਦਾ ਸਫ਼ਲ ਆਯੋਜਨ ਕੀਤਾ ਗਿਆ।