ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੋਕਾਂ, ਖਾਸ ਕਰ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਮਜ਼ਬੂਤ ਕਰਨ ਲਈ ਮਹਾਰਾਣਾ ਪ੍ਰਤਾਪ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।