Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

MaharashtraGovt

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸਟਰ ਸਰਕਾਰ ਤੁਰੰਤ ਬੰਦ ਕਰੇ: ਬਾਬਾ ਬਲਬੀਰ ਸਿੰਘ 96 ਕਰੋੜੀ

ਮਹਾਰਾਸਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦਾ ਪੁਰਜੋਰ ਵਿਰੋਧ ਕੀਤਾ

ਮਹਾਰਾਸ਼ਟਰ ਸਰਕਾਰ ਵੱਲੋਂ ਜੂਨ-84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਿੱਖ ਭਾਵਨਾਵਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਵੱਲੋਂ ਜਲ ਸਰੋਤ ਮੰਤਰੀ ਸ੍ਰੀ ਗਿਰੀਸ਼ ਮਹਾਜਨ ਦੀ ਸਾਕਾ ਨੀਲਾ ਤਾਰਾ (ਓਪਰੇਸ਼ਨ ਬਲੂ ਸਟਾਰ) ਦੀ 42ਵੀਂ ਵਰ੍ਹੇਗੰਢ ਮੌਕੇ ਦਮਦਮੀ ਟਕਸਾਲ ਦੇ ਮੁੱਖ ਅਸਥਾਨ ਗੁਰਦੁਆਰਾ ਗੁਰੂ ਦਰਸ਼ਨ ਪ੍ਰਕਾਸ਼, ਚੌਂਕ ਮਹਿਤਾ ਵਿਖੇ ਹੋਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੇਵਲ ਇੱਕ ਰਸਮੀ ਸਰਕਾਰੀ ਅਤੇ ਭਾਜਪਾ ਦੀ ਹਾਜ਼ਰੀ ਨਹੀਂ, ਸਗੋਂ ਸਿੱਖ ਭਾਵਨਾਵਾਂ ਅਤੇ 1984 ਨਾਲ ਜੁੜੇ ਇਤਿਹਾਸਕ ਦਰਦ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਹੈ।