ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ/ਧੀਆਂ ਸਤਿਕਾਰ ਯੋਜਨਾ’ ਤਹਿਤ ਸਥਾਨਕ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਮਹਿਲਾ ਸਤਿਕਾਰ ਸਖੀ ਟਰੇਨਿੰਗ ਆਯੋਜਿਤ ਕੀਤੀ ਗਈ।
ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ
ਗ਼ਰੀਬ ਪਰਿਵਾਰਾਂ ਦੇ ਘਰਾਂ ਨੂੰ ਜਾਂਦਾ ਰਾਹ ਰੋਕਣ ਦੇ ਲਾਏ ਇਲਜ਼ਾਮ
ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਵੱਲੋਂ ਪ੍ਰਿੰਸੀਪਲ ਸੁਸ਼ਮਾ ਰਾਣੀ ਦੀ ਅਗਵਾਈ ਹੇਠ ਲੋੜਵੰਦ ਵਿਦਿਆਰਥੀਆਂ ਦੀ ਮਦਦ
ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ
ਪ੍ਰਧਾਨਮੰਤਰੀ ਮੋਦੀ ਦੇਸ਼ ਵਿੱਚ ਔਰਤਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ