Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

MajorAction

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿੱਚ 5 ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।

ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਐਕਸ਼ਨ

ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਅਨੁਸ਼ਾਸਨੀ ਕਾਰਵਾਈ ਸਾਹਮਣੇ ਆਈ ਹੈ।

ਸੰਗਰੂਰ 'ਚ ਗੈਰ ਮਿਆਰੀ ਖੇਤੀ ਆਦਾਨਾਂ ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

22 ਸੈਂਪਲਾਂ ਵਿੱਚੋਂ 17 ਫੇਲ੍ਹ 2 ਦੇ ਨਤੀਜੇ ਆਉਣੇ ਬਾਕੀ 

ਨਸ਼ਾ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਜਿਲ੍ਹਾ ਪੁਲਿਸ ਮੁਖੀ ਜਨਾਬ  ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ 27 ਮਈ ਤੋਂ 2 ਜੂਨ 2026 ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਿਵੀਜ਼ਨ ਸਿਟੀ ਮੋਗਾ ਵਿੱਚ 7 ਮਾਮਲੇ ਦਰਜ ਕਰਕੇ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

ਅੰਮ੍ਰਿਤਸਰ ਦੇ ਨਾਵਲਟੀ ਚੌਂਕ ਲਾਰੈਂਸ ਰੋਡ ਇਲਾਕੇ ਵਿੱਚ ਅੱਜ ਫੂਡ ਸੇਫਟੀ ਵਿਭਾਗ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਖਾਣ-ਪੀਣ ਨਾਲ ਸੰਬੰਧਿਤ ਕਈ ਦੁਕਾਨਾਂ ‘ਤੇ ਅਚਾਨਕ ਰੇਡ ਕਰਕੇ ਜਾਂਚ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ