ਪਿੰਡ ਵਾਸੀਆਂ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
ਕਣਕ ਭੰਡਾਰ ਕਰਨ ਲਈ ਬਣੇ ਸੀਲੋ ਗੁਦਾਮ ਦੇ ਨਜ਼ਦੀਕ ਸੁਨਾਮ ਲਹਿਰਾ ਮੁੱਖ ਸੜਕ ਤੇ ਪਿਆ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ।
ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ