Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majority

ਪੰਜਾਬ ਕਾਂਗਰਸ ਨੂੰ ਪੂਰਾ ਬਹੁਮਤ ਦੇਣ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ: ਬਘੇਲ

ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ "ਹਰ ਬੂਥ,ਕਾਂਗਰਸ ਮਜ਼ਬੂਰ" ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕੇ ਦੇ ਕਾਂਗਰਸੀਆਂ ਨੇ ਸ਼ਿਰਕਤ ਕੀਤੀ।

ਪਿੰਡ ਮੁੰਡੀਆਂ ਵਿਖੇ ਖੇਡ ਗਰਾਊਂਡ ਨੂੰ ਲੈ ਕੇ ਬਹੁ ਗਿਣਤੀ ਪੰਚਾਇਤ ਮੈਂਬਰ ਇੱਕ ਜੁੱਟ

ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਪੰਚਾਇਤ ਦੇ ਬਹੁ ਗਿਣਤੀ ਪੰਚਾਂ ਅਤੇ ਪਿੰਡ ਦੇ ਮੋਹਤਵਰਾਂ ਵੱਲੋਂ ਨੌਜਵਾਨਾਂ ਲਈ ਖੇਡਣ ਲਈ ਵਰਤੀ ਜਾ ਰਹੀ ਜਮੀਨ ਦੀ ਬੋਲੀ ਦਾ ਵਿਰੋਧ ਕੀਤਾ ਗਿਆ

2027 ਦੀਆਂ ਚੋਣਾਂ ਵਿੱਚ 'ਆਪ' ਭਾਰੀ ਬਹੁਮਤ ਨਾਲ ਦੂਜੀ ਵਾਰ ਬਣਾਏਗੀ ਸਰਕਾਰ: ਚੇਅਰਮੈਨ

ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਟੌਸਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਨਗਰ ਕੌਂਸਲ ਪਾਤੜਾਂ ਚ ਆਪ ਨੂੰ ਸਪਸ਼ਟ ਬਹੁਮਤ

ਨਗਰ ਕੌਂਸਲ ਪਾਤੜਾਂ ਦੀਆਂ ਹੋਈਆਂ ਚੋਣਾਂ ਲਈ ਐਲਾਨੇ ਗਏ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਨੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ‌

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ।