Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majorrelief

ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਮਾਨ ਸਰਕਾਰ ਦਾ ਫ਼ੈਸਲਾ ਮਾਪਿਆਂ ਲਈ ਵੱਡੀ ਰਾਹਤ : ਛਿੱਬਰ

ਆਮ ਆਦਮੀ ਪਾਰਟੀ ਪੰਜਾਬ ਦੇ ਮਾਲਵਾ ਈਸਟ ਦੇ ਸਿੱਖਿਆ ਕ੍ਰਾਂਤੀ ਦੇ ਜ਼ੋਨਲ ਇੰਚਾਰਜ ਅਤੇ ਡੇਰਾਬੱਸੀ ਦੇ ਆਬਜ਼ਰਵਰ ਸ੍ਰੀ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ।

ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ