Saturday, May 18, 2024

MalwaNews

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾ

ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਪੰਜ ਮਈ ਨੂੰ ਜਨਮ ਦਿਹਾੜਾ ਮਨਾਉਣ ਲਈ ਵਿਸ਼ਵਕਰਮਾ ਭਵਨ ਕਮੇਟੀ,ਮਹਾਰਾਜਾ ਜੱਸਾ ਰਾਮਗੜ੍ਹੀਆ ਯੂਥ ਕਲੱਬ ਅਤੇ ਸੁਖਮਨੀ ਸਾਹਿਬ ਕਮੇਟੀ ਸੁਨਾਮ ਵੱਲੋਂ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ।

ਸ਼ਹੀਦਾਂ ਨੂੰ ਸਮਰਪਿਤ ਕੀਤੀ ਸਾਹਿਤਕ ਇਕੱਤਰਤਾ

ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਮਾਸਕ ਸਾਹਿਤਕ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਦਲਬਾਰ ਸਿੰਘ ਚੱਠੇ ਸ਼ੇਖਵਾਂ ਅਤੇ ਗੁਰਜੰਟ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਵਿੱਚ ਅਯੋਜਿਤ ਕੀਤੀ ਗਈ।

ਸੀਨੀਅਰ ਸਿਟੀਜ਼ਨ ਕੌਂਸਲ ਨੇ ਸਰਕਾਰ ਤੋਂ ਪੈਨਸ਼ਨਰਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ

ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨੇ ਰੈਡ ਕਰਾਸ ਡੇ ਕੇਅਰ ਸੈਂਟਰ ਪ੍ਰਬੰਧਕੀ ਕੰਪਲੈਕਸ ਵਿਚ ਜਰਨਲ ਬਾਡੀ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਵਿਚ ਕੀਤੀ।

ਬਲਾਗਰ ਭਾਨਾ ਸਿੱਧੂ ਦੀ ਮੁੜ ਗ੍ਰਿਫ਼ਤਾਰ ਨੂੰ ਲੈ ਕੇ ਸਮਰਥਕਾਂ ਵਿਚ ਰੋਸ

ਬਲਾਗਰ ਭਾਨੇ ਸਿੱਧੂ ਵਿਰੁਧ ਪਟਿਆਲਾ ਸਦਰ ਥਾਣਾ ਵਿੱਚ 379ਬੀ ਤਹਿਤ ਚੈਨੀ ਖੋਹਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਰੋਸ ਫ਼ੈਲ ਗਿਆ ਹੈ। 

ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ ਰਾਜਪਾਲ ਨੇ ਸਨਮਾਨਿਤ ਕੀਤਾ

ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਤਿੰਨ ਅਧਿਆਪਕਾਂ ਨੂੰ, ਉਨ੍ਹਾਂ ਵੱਲੋਂ ਆਪੋ ਆਪਣੇ ਖੇਤਰਾਂ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ, ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਲੱਭਣ ਲਈ ਭਾਲ ਯਾਤਰਾ ਕੱਢੀ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ

ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ

 ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।