ਮਿਉਂਸੀਪਲ ਕਮੇਟੀ ਮੋਰਿੰਡਾ ਵਿਖੇ ਮਮਤਾ ਦਿਵਸ ਬੜੇ ਹੀ ਸਨੇਹੀ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਨਵੇਂ ਵਾਰਡ ਨੰਬਰ 5 ਤੋਂ ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਵੱਲੋਂ ਮਿਉਂਸੀਪਲ ਕਮੇਟੀ ਦੇ ਸਫਾਈ ਸੇਵਕਾਂ ਨਾਲ ਮਿਲ ਕੇ ਮਮਤਾ ਦਿਵਸ ਮਨਾਇਆ ਗਿਆ।
ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ।