Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ManagementCommittee

ਸਲੂਜਾ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਯੋਗਦਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।

ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਪ੍ਰਬੰਧਕ ਕਮੇਟੀ ਸਰਬਸੰਮਤੀ ਨਾਲ ਚੁਣੀ ਗਈ

ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ, ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਸੰਗਤ ਦੀ ਹਾਜ਼ਰੀ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ।

ਗੁਰਮਿਤ ਪਰਾਸਰ ਸੇਵਾ ਸੁਸਾਇਟੀ ਖਰੜ ਦੇ ਅਹੁੱਦੇਦਾਰਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨ

ਗੁਰਮਤਿ ਪਾਰਸਰ ਸੇਵਾ ਸੋਸਾਇਟੀ ਖਰੜ ਦੇ ਅਹੁੱਦੇਦਾਰਾਂ ਭਾਈ ਹਰਸ਼ਬੀਰ ਸਿੰਘ ਪ੍ਰਧਾਨ, ਬੀਬੀ ਹਰਪ੍ਰੀਤ ਕੌਰ, ਹਰਵੀਰ ਸਿੰਘ, ਪਰਮਜੀਤ ਸਿੰਘ ਤੇ ਡਾਕਟਰ ਕੰਵਲਜੀਤ ਸਿੰਘ ਮੇਂਬਰਾਂ ਨੇ ਅੱਜ ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪਹੁੰਚ ਕੇ ਗੁਰਦਵਾਰਾ ਪ੍ਰਬੰਧਕ ਕਮੇਟੀ ਗੁਰੂ ਤੇਗ ਬਹਾਦਰ ਜੀ ਨੂੰ ਮਿਲੇ

ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜ ਬਹਾਦਰ ਸਿੰਘ ਮੁੜ ਤੋਂ ਚੁਣੇ ਗਏ

ਗੁਰਦੁਆਰਾ ਸਿੰਘ ਸਭਾ ਦੇਸੂ ਮਾਜਰਾ ਕਲੋਨੀ ਦੀ ਸਮੂਹ ਸੰਗਤਾਂ ਦੀ ਹਾਰੀ ਵਿਚ ਸਰਬ ਸੰਮਤੀ ਨਾਲ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ ਜਿਸÇ ਵਚ ਮੁੱਖ ਸੇਵਾਦਾਰ ਰਾਜ ਬਹਾਦਰ ਸਿੰਘ ਨੂੰ ਪ੍ਰਧਾਨ ਚੁਣਿਆ ਲਿਆ  ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨੇੜਲੇ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਮੁਹਿੰਮ ਜਾਰੀ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ।

ਐਸਕੇਐਸ ਮੈਂਬਰਸ਼ਿਪ ਪੰਜਾਬ ਅਤੇ ਪ੍ਰਬੰਧਕ ਕਮੇਟੀ ਨੇ ਗ੍ਰੰਥੀ ਸਿੰਘ ਦੀ ਭੇਟਾ 11 ਹਜ਼ਾਰ ਰੁਪਏ ਕੀਤੀ

ਵਡਮੁੱਲਾ ਕਾਰਜ ਹੈ ਜਿਸ ਨਾਲ ਗ੍ਰੰਥੀ ਸਿੰਘਾਂ ਨੂੰ ਮਾਣ ਮਹਿਸੂਸ ਹੋਵੇਗਾ : ਜਥੇਦਾਰ ਚਾਂਗਲੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਐਸਜੀਪੀਸੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 350ਸਾਲਾਂ ਸ਼ਹੀਦੀ ਦਿਹਾੜੇ ਸਬੰਧੀ ਸਹਿਯੋਗ ਦੇਵੇ

ਸਮੇਂ ਦੀ ਮੰਗ ਸਿੱਖ ਪੰਥ ਦੇ ਵਡੇਰੇ ਹਿੱਤਾਂ ਦੀ ਰਾਖੀ ਲਈ ਐਸ.ਜੀ.ਪੀ.ਸੀ.

19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ।

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।