Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Mangement

ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਅਤੇ ਮੁੱਢਲੀ ਸਹਾਇਤਾ ਬਾਰੇ ਦਿੱਤੀ ਸਿਖਲਾਈ

ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐੱਮ.ਏ.) ਅਤੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਐੱਸ.ਡੀ.ਐੱਮ.ਏ.) ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵੱਲੋਂ ਸ਼੍ਰੀ ਸੁਖਮਨੀ ਕਾਲਜ, ਡੇਰਾ ਬੱਸੀ ਵਿਖੇ ਕਰਵਾਇਆ ਜਾ ਰਿਹਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਜਾਰੀ ਹੈ।

ਪੁਲਿਸ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਲੁੱਟ-ਖਸੁੱਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇਗੀ: ਗੋਰਾ ਸਿੰਘ

ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੇ ਸਥਿਤ ਗੁਰਦੁਆਰੇ ਸਾਹਿਬ ਦੇ ਮੈਨੇਜਰ ਸਰਦਾਰ ਗੋਰਾ ਸਿੰਘ ਦਾ ਸਨਮਾਨ ਕੀਤਾ ਗਿਆ।

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਡਾ. ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਵਿਖੇ ਬੀ.ਐੱਸ.ਸੀ ਨਰਸਿੰਗ ਦੇ 7ਵੇਂ ਸਮੈੱਸਟਰ ਦੇ ਵਿਦਿਆਰਥੀਆਂ ਵੱਲੋਂ “ਡਿਜਾਸਟਰ ਮੈਨੇਜਮੈਂਟ” ਵਿਸ਼ੇ ‘ਤੇ ਇੱਕ ਜਾਣਕਾਰੀਭਰਪੂਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਪੰਜਾਬ ਬਟਾਲਿਅਨ ਐਨਸੀਸੀ, ਅੰਮ੍ਰਿਤਸਰ ਦੇ ਕਮਬਾਈਨਡ ਐਨੁਅਲ ਟ੍ਰੇਨਿੰਗ ਕੈਂਪ ਦੇ ਹਿੱਸੇ ਵਜੋਂ, ਕੈਡਿਟਾਂ ਨੂੰ ਵੱਖ-ਵੱਖ ਆਫ਼ਤਾਂ ਦੌਰਾਨ ਆਪਣੀ ਜਾਣਕਾਰੀ ਅਤੇ ਤਿਆਰੀ ਨੂੰ ਮਜ਼ਬੂਤ ਕਰਨ ਲਈ ਵਿਅਵਹਾਰਿਕ ਅਤੇ ਆਧੁਨਿਕ ਤਰਬੀਅਤ ਦਿੱਤੀ ਗਈ। ਇਸ ਦੇ ਨਾਲ-ਨਾਲ, ਕੈਂਪ ਵਿੱਚ ਇੰਟਰ-ਯੂਨਿਟ ਫਾਇਰਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ