Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ManjitSinghChahal

ਮਨਜੀਤ ਸਿੰਘ ਚਾਹਲ ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ

ਪਟਿਆਲਾ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੱਜ ਇਤਿਹਾਸ ਦੇ ਸਭ ਤੋਂ ਗੰਭੀਰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸੰਕਟਾਂ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ

ਮੁਲਾਜ਼ਮ ਆਗੂ ਅਤੇ ਵਕੀਲ ਮਨਜੀਤ ਸਿੰਘ ਚਾਹਲ ਮਿਸਲ ਸਤਲੁਜ ਵਿੱਚ ਸ਼ਾਮਲ, ਜਥੇਬੰਦੀ ਨੂੰ ਮਜਬੂਤੀ : ਅਜੇਪਾਲ ਸਿੰਘ ਬਰਾੜ

ਪੰਜਾਬ ਦੇ ਸਮਾਜਿਕ,ਆਰਥਿਕ ਅਤੇ ਰਾਜਨੀਤਿਕ ਪੁਨਰ-ਨਿਰਮਾਣ ਲਈ ਕਾਰਜਸ਼ੀਲ ਜਥੇਬੰਦੀ ਮਿਸਲ ਸਤਲੁਜ ਨੂੰ ਉਸ ਸਮੇਂ ਮਹੱਤਵਪੂਰਨ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਉੱਘੇ ਆਗੂ,ਵਕੀਲ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਾਬਕਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਤੇ ਪੰਥਕ ਸਰੋਕਾਰਾਂ ਨਾਲ ਲੰਬੇ ਸਮੇਂ ਤੋਂ ਜੁੜੇ ਸਰਦਾਰ ਮਨਜੀਤ ਸਿੰਘ ਚਾਹਲ ਨੇ ਮਿਸਲ ਸਤਲੁਜ ਵਿੱਚ ਸ਼ਮੂਲੀਅਤ ਕਰ ਲਈ।

ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਅੱਜ ਮਿਸਲ ਸਤਲੁਜ ਵਿੱਚ ਹੋਣਗੇ ਸ਼ਾਮਲ: ਅਮਰਿੰਦਰ ਸਿੰਘ ਤੁੜ

ਜੂਨ ਪੰਜਾਬ ਦੇ ਹੱਕਾਂ, ਲੋਕਾਂ ਦੀ ਆਵਾਜ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਘਰਸ਼ਸ਼ੀਲ ਜਥੇਬੰਦੀ ਮਿਸਲ ਸਤਲੁਜ ਨੂੰ ਅੱਜ ਉਸ ਸਮੇਂ ਮਹੱਤਵਪੂਰਨ ਮਜ਼ਬੂਤੀ ਮਿਲਣ ਜਾ ਰਹੀ ਹੈ