, ਜਿਸ ਵਿੱਚੋਂ 1,500 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਲੈ ਕੇ ਹਲਕਾ ਸਨੌਰ ਦੇ ਹਰੇਕ ਪਿੰਡ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੋਂ ਦੇ ਹੋਣਹਾਰ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ।