ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵ-ਨਿਯੁਕਤ ਸੀਨੀਅਰ ਵਾਇਸ ਪ੍ਰਧਾਨ ਪਾਰਸ ਸ਼ਰਮਾ ਅਤੇ ਵਾਰਡ ਨੰ. 16 ਦੇ ਕੌਂਸਲਰ ਬੇਅੰਤ ਸਿੰਘ ਪੱਪੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਗਈ