Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Manngovt

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਗੀਆਂ: ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ  ਪ੍ਰਬੰਧਾਂ ਦਾ ਜਾਇਜ਼ਾ ਲਿਆ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਚੀਮਾ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਚੀਮਾ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ 

ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਬੈਂਸ

166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰ ਚਲਾਈਆਂ ਜਾਣਗੀਆਂ ਮੈਗਾ ਸਫਾਈ ਮੁਹਿੰਮਾਂ:  ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ

22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਚੀਮਾ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ: ਤਰੁਨਪ੍ਰੀਤ ਸਿੰਘ ਸੌਂਦ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਪੰਜਾਬ ਭਰ ਵਿੱਚ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਅਤੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ ਕੇਂਦਰਾਂ ਵਿੱਚ ਇਲਾਜ ਅਤੇ ਹਾਰਮ-ਰਿਡਕਸ਼ਨ ਸਰਵਿਸਿਜ਼ ਉਪਲੱਬਧ

ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ :  ਪੰਨੂ

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਅਤੇ ਮਹਿਸੂਸ ਕਰ ਸਕਦੇ ਹਨ, ਵਿਰੋਧੀਆਂ ਦੇ ਦੋਸ਼ ਹਕੀਕਤ ਨਹੀਂ ਬਦਲ ਸਕਦੇ:  ਪੰਨੂ

ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਚੀਮਾ

ਏ.ਆਈ.ਟੀ.ਪੀ. ਬਿਨੈਕਾਰ ਹੁਣ 'ਪਰਿਵਹਨ ਪੋਰਟਲ' ਰਾਹੀਂ ਸਿੱਧੇ ਤੌਰ 'ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਚੀਮਾ

ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ : ਪੰਨੂ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। 

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਮਾਨ ਸਰਕਾਰ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਸ਼ਾਮਲ ਕਰੇਗੀ: ਚੀਮਾ

ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ

ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ।

ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਮਾਨ ਸਰਕਾਰ ਦਾ ਫ਼ੈਸਲਾ ਮਾਪਿਆਂ ਲਈ ਵੱਡੀ ਰਾਹਤ : ਛਿੱਬਰ

ਆਮ ਆਦਮੀ ਪਾਰਟੀ ਪੰਜਾਬ ਦੇ ਮਾਲਵਾ ਈਸਟ ਦੇ ਸਿੱਖਿਆ ਕ੍ਰਾਂਤੀ ਦੇ ਜ਼ੋਨਲ ਇੰਚਾਰਜ ਅਤੇ ਡੇਰਾਬੱਸੀ ਦੇ ਆਬਜ਼ਰਵਰ ਸ੍ਰੀ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ।

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ ਆਧਾਰ ਬਣਾ ਕੇ ਪੰਜਾਬ ਦਾ ਭਵਿੱਖ ਬਦਲਣ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ।

ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ, GST ਵਿੱਚ 20% ਦਾ ਵਾਧਾ : ਸਰਬਜੋਤ ਸਿੰਘ ਧੰਜਲ

ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ।

ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ।

ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।

ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ।

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ।

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਇਤਿਹਾਸਕ ਫੈਸਲਾ: ਵਿਧਾਇਕਾ ਜੀਵਨਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਲੋਕਾਂ ਲਈ ਸਰਲ ਅਤੇ ਸਮਝਣਯੋਗ ਬਣਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ।

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ।

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ।

ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ।

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ

ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ।

123