ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵੱਲੋਂ ਨਮਕ ਮੰਡੀ ਵਿਖੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੌਕੇ ਉੱਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ।