Tuesday, May 14, 2024

ManoharLal

ਕਰਨਾਲ ਹੀ ਰਹੇਗੀ ਸੀਐਮ ਸਿਟੀ, ਮੁੱਖ ਮੰਤਰੀ ਨਾਇਬ ਸਿੰਘ ਦੇ ਲਈ ਮਨੋਹਰ ਲਾਲ ਨੇ ਕਰਨਾਲ ਵਿਧਾਨਸਭਾ ਤੋਂ ਦਿੱਤਾ ਤਿਆਗ ਪੱਤਰ

ਅੰਤੋਂਦੇਯ ਦੇ ਸੰਕਲਪ ਦੇ ਨਾਲ ਆਖੀਰੀ ਸਾਹ ਤਕ ਹਰਿਆਣਾ ਦੀ ਜਨਤਾ ਦੀ ਸੇਵਾ ਕਰਦਾ ਰਹੁੰਗਾ - ਮਨੋਹਰ ਲਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਰਿਆਣਾ ਨੂੰ ਵਿਕਾਸ ਦੇ ਪੱਥ ’ਤੇ ਅੱਗੇ ਲੈ ਜਾਣ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਿਕਸਿਤ ਹਰਿਆਣਾ-ਵਿਕਸਿਤ ਭਾਰਤ ਦੇ ਸਪਨੇ ਨੂੰ ਆਪਣੇ ਮਜਬੂਤ ਸੰਕਲਪ ਦੇ ਨਾਲ ਪੁਰਾ ਕਰ ਰਹੇ ਹਨ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੈਥਲ ਦੇ ਗ੍ਰਹਿਲਾ ਵਿੱਚ ਸੜਕਾਂ ਦੇ ਸੁਧਾਰ ਨੂੰ ਦਿੱਤੀ ਮਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੈਥਲ ਜਿਲ੍ਹੇ ਦੇ ਗ੍ਰਹਿਲਾ ਵਿਚ 10 ਓਡੀਆਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਦੇ ਦਿੱਤੀ ਹੈ।

ਪੰਜ ਕਰੋੜ ਦੀ ਲਾਗਤ ਨਾਲ ਵਕੀਲਾਂ ਦੇ ਲਈ ਬਣਨਗੇ ਚੈਂਬਰ : ਮੁੱਖ ਮੰਤਰੀ ਮਨੋਹਰ ਲਾਲ

ਭਵਨ ਦੇ 11 ਕਮਰਿਆਂ ਵਿਚ 230 ਵਕੀਲਾਂ ਦੇ ਬੈਠਣ ਦੀ ਹੋਵੇਗੀ ਸਹੂਲਤ

ਰਜਿਸਟ੍ਰੇਸ਼ਣ ਦੇ ਬਾਅਦ ਤੀਰਥ ਸਥਾਨਾਂ ਦੇ ਦਰਸ਼ਨ ਲਈ ਸ਼ਰਧਾਲੂਆਂ ਨੂੰ ਫਰੀ ਕਰਾਈ ਜਾਵੇਗੀ ਯਾਤਰਾ : ਮਨੋਹਰ ਲਾਲ

ਪ੍ਰਭੂ ਸ੍ਰੀਰਾਮ ਲਲਾ ਦੇ ਦਰਸ਼ਨ ਲਈ ਕਰਨਾਲ ਤੋਂ ਅਯੋਧਿਆ ਜਾਣ ਵਾਲੀ ਤੀਰਥ ਯਾਤਰੀਆਂ ਦੀ ਬੱਸ ਨੁੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸਰਕਾਰੀ ਵਿਭਾਗ ਵੱਲੋਂ ਨੋਜੁਆਨਾਂ ਨੁੰ ਜੁਆਇੰਨ ਕਰਵਾਉਣਾ ਜਰੂਰੀ : ਮਨੋਹਰ ਲਾਲ

219 ਨੌਜੁਆਨਾਂ ਦਾ ਇਜਰਾਇਲ ਵਿਚ ਰੁਜਗਾਰ ਲਈ ਹੋਇਆ ਚੋਣ, 1 ਲੱਖ ਰੁਪਏ ਤੋਂ ਵੱਧ ਮਿਲੇਗੀ ਤਨਖਾਹ

ਸੂਬਾ ਸਰਕਾਰ ਜੀਐਸਡੀਪੀ ਦੀ 3 ਫੀਸਦੀ ਦੀ ਸੀਮਾ ਦੇ ਅੰਦਰ ਹੀ ਲੈ ਰਹੀ ਹੈ ਕਰਜਾ : ਮੁੱਖ ਮੰਤਰੀ ਮਨੋੋਹਰ ਲਾਲ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋੋਂ ਲਿਆ ਜਾਣ ਵਾਲਾ ਕਰਜਾ 

ਸੂਬਾ ਸਰਕਾਰ ਜੀਐਸਡੀਪੀ ਦੀ 3 ਫੀਸਦੀ ਦੀ ਸੀਮਾ ਦੇ ਅੰਦਰ ਹੀ ਲੈ ਰਹੀ ਹੈ ਕਰਜਾ : ਮੁੱਖ ਮੰਤਰੀ ਮਨੋੋਹਰ ਲਾਲ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋੋਂ ਲਿਆ ਜਾਣ ਵਾਲਾ ਕਰਜਾ ਜੀਐਸਡੀਪੀ ਦੇ ਅਨੁਪਤ ਯਾਨੀ 3 ਫੀਸਦੀ ਦੇ ਸੀਮਾ ਦੇ ਅੰਦਰ ਹੀ ਹੈ। 

ਹਰਿਆਣਾ ਦੇ ਮੁੱਖ ਮੰਤਰੀ ਅੱਜ ਕਰਨਾਲ ਦੌਰੇ ਮੌਕੇ ਦੇਣਗੇ 6 ਪ੍ਰਾਜੈਕਟਾਂ ਨੂੰ ਹਰੀ ਝੰਡੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਨਿੱਚਰਕਾਰ ਨੂੰ ਕਰਨਾਲ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਛੇ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਇਕ ਦਾ ਉਦਘਾਟਨ ਕਰਨਗੇ। 

ਹਰਿਆਣਾ ਵਿੱਚ ਯਾਤਰੀਆਂ ਨੂੰ ਮਿਲੇਗੀ ਮੁਫ਼ਤ ਬਸ ਸਫ਼ਰ ਦੀ ਸਹੂਲਤ

ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।