ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ