Friday, May 17, 2024

Mansa

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਤਲ

 ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ।

ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ।

ਬਲਾਗਰ ਭਾਨਾ ਸਿੱਧੂ ਦੀ ਮੁੜ ਗ੍ਰਿਫ਼ਤਾਰ ਨੂੰ ਲੈ ਕੇ ਸਮਰਥਕਾਂ ਵਿਚ ਰੋਸ

ਬਲਾਗਰ ਭਾਨੇ ਸਿੱਧੂ ਵਿਰੁਧ ਪਟਿਆਲਾ ਸਦਰ ਥਾਣਾ ਵਿੱਚ 379ਬੀ ਤਹਿਤ ਚੈਨੀ ਖੋਹਣ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਰੋਸ ਫ਼ੈਲ ਗਿਆ ਹੈ। 

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ 'ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ 
 

ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਮਾਨਸਾ ਜਿਲ੍ਹੇ ਦੇ ਪਿੰਡ ਕੱਲ੍ਹੋ ਦੀ ਪੰਚਾਇਤ ਤੇ ਨੌਜਵਾਨਾਂ ਨੇ ਮਿਲ ਕੇ ਪਿੰਡ ਨੂੰ ਕੀਤਾ ਨਸ਼ਾ ਮੁਕਤ

ਮਾਨਸਾ ਵਿਖੇ "ਆਯੂਸ਼ਮਾਨ ਆਪ ਕੇ ਦੁਆਰ" ਮੁਹਿੰਮ ਦਾ ਕੀਤਾ ਅਗਾਜ਼ : ਸਿਵਲ ਸਰਜਨ ਮਾਨਸਾ

 ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਣਯੋਗ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਆਈ. ਏ.ਐਸ. ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਭਵ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਸਮਾਗਮ ਕਰਕੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ. ਹਰਜਿੰਦਰ ਸਿੰਘ ਜੱਸਲ ਸਹਾਇਕ ਕਮਿਸ਼ਨਰ ਜਨਰਲ ਮਾਨਸਾ ਨੇ ਸ਼ਿਰਕਤ ਕੀਤੀ।

ਆਪਣੇ ਬੱਚੇ ਨੂੰ ਬਿਮਾਰੀਆਂ ਤੋਂ ਬਚਾਵਾਂਗੇ, ਸਾਰੇ ਕੰਮ ਛੱਡ ਪਹਿਲਾਂ ਟੀਕਾਕਰਨ ਕਰਵਾਵਾਂਗੇ :-ਸਿਵਲ ਸਰਜਨ ਮਾਨਸਾ

ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। 

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

ਨੌਜਵਾਨ ਗਾਇਕ ਦੀ ਮੌਤ ਬਹੁਤ ਹੀ ਦੁਖਦਾਈ ਹੈ ਪਰ ਜੇਕਰ 'ਆਪ' ਸਰਕਾਰ ਸਸਤੀ ਰਾਜਨੀਤੀ ਨਾ ਕਰਦੀ ਤਾਂ ਇਸ ਤੋਂ ਬਚਿਆ ਜਾ ਸਕਦਾ ਸੀ : ਐਮ.ਪੀ. ਪਟਿਆਲਾ

 ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਨੌਜਵਾਨ ਗਾਇਕ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਰੀਰਕ ਸਿੱਖਿਆ ਅਧਿਅਪਾਕਾਂ ਨੇ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੂੰ ਦਿੱਤਾ ਮੰਗ ਪੱਤਰ

 ਗੌਰਮਿੰਟ ਡੀ.ਪੀ.ਐਡ./ਐਮ.ਪੀ.ਐਡ. ਅਧਿਆਪਕ ਯੂਨੀਅਨ ਨੇ ਇਕੱਤਰਤਾ ਕਰਕੇ ਆਪਣੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਅਤੇ ਕੈਬਨਿਟ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨੂੰ ਮ਼ੰਗ ਪੱਤਰ ਦਿੱਤਾ। ਯੂਨੀਅਨ ਦੇ ਆਗੂ ਸਿਕੰਦਰ ਸਿੰਘ ਮਾਨਸਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਰੀਰਕ ਸਿੱਖਿਆ ਵਿਸ਼ੇ ਦਾ ਵੱਡਾ ਘਾਣ ਹੋਇਆ ਹੈ, ਜਿਸ ਦੇ ਚਲਦੇ ਸਰੀਰਕ ਸਿੱਖਿਆ ਵਿਸ਼ੇ ਨੂੰ ਜ਼ਰੂਰੀ ਵਿਸ਼ੇ ਤੋਂ ਆਪਸ਼ਨਲ ਵਿਸ਼ਾ ਬਣਾ ਦਿੱਤਾ ਗਿਆ ਹੈ ਤੇ ਪੀਰੀਅਡਾਂ ਦੀ ਗਿਣਤੀ ਵੀ ਘਟਾ ਦਿੱਤੀ ਗਈ ਹੈ।  

ਮੇਲਾ ਵੇਖ ਕੇ ਪਰਤਦੇ ਸਮੇਂ ਵਾਪਰਿਆ ਖ਼ਤਰਨਾਕ ਹਾਦਸਾ

ਮਾਨਸਾ : ਪੰਜਾਬ ਦੇ ਜਿ਼ਲ੍ਹੇ ਮਾਨਸੇ ਵਿੱਚ ਮੇਲੇ ਤੋਂ ਪਰਤ ਰਹੇ ਲੋਕਾਂ ਨਾਲ ਹਾਦਸਿਆ ਵਾਪਰ ਗਿਆ। ਮਾਨਸਾ - ਬਰਨਾਲਾ ਰੋਡ ਉੱਤੇ ਕਸਬਾ ਜੋਗਾ ਵਿੱਚ ਪ੍ਰਾਇਵੇਟ ਬਸ ਅਤੇ ਆਲਟੋ ਕਾਰ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ । ਮਰਨ ਵਾ

ਲੋਕਾਂ ਵਿਰੁੱਧ ਕਾਨੂੰਨ ਘੜਨ ਵਾਲੀ ਸਰਕਾਰ ਜ਼ਿਆਦਾ ਸਮਾਂ ਸੱਤਾ ਵਿੱਚ ਟਿਕੀ ਨਹੀਂ ਰਹਿ ਸਕਦੀ : ਰੁਲਦੂ ਸਿੰਘ ਮਾਨਸਾ

ਪੰਜਾਬ ਕਿਸਾਨ ਯੂਨੀਅਨ ਤੇ ਪ੍ਰਗਤੀਸੀਲ ਮੰਚ ਜਿਲ੍ਹੇ ਦੀ ਮੀਟਿੰਗ ਦੋਸਾਂਝ ਰੋਡ ਵਿਖੇ ਬਲਕਰਨ ਸਿੰਘ ਮੋਗਾ ਦੇ ਨਿਵਾਸ ਸਥਾਨ ਵਿਖੇ ਹੋਈ। ਇਸ ਮੋਕੇ ਸੰਯੁਕਤ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਆਪਣੇ ਪੰਜਾਬ ਦੋਰੇ ਦੋਰਾਨ ਮੋਗੇ ਪਹੁੰਚਣ ਦੋਰਾਨ ਮੀਟਿੰਗ ਵਿੱਚ ਉਚੇਚੇ ਤੋਰ ’ਤੇ ਸ਼ਾਮਲ ਹੋਏ। ਇਸ ਮੋਕੇ ਪੱਤਰਕਾਰਾਂ ਨਾਲ ਮੁਲਾਕਾਤ ਦੋਰਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਤਿੰਨੋਂ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸਾਡਾ ਇਹ ਸੰਘਰਸ ਜਾਰੀ ਰਹੇਗਾ। ਇਹ ਸੰਘਰਸ ਹੁਣ ਲੋਕ ਸੰਘਰਸ ਬਣ ਚੁੱਕਿਆਂ ਹੈ। 

ਅਫ਼ਸਰਾਂ ਤੋਂ ਤੰਗ ਆ ਕੇ ਫੌਜੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਮਾਨਸਾ : ਜ਼ਿਲ੍ਹੇ ਦੇ ਇਕ ਫੌਜੀ ਨੌਜਵਾਨ ਵੱਲੋਂ ਅਫ਼ਸਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਰਹਿਣ ਵਾਲੇ ਫੌਜੀ ਨੇ ਰਾਜਸਥਾਨ ਦੇ ਸੂਰਤਗੜ੍ਹ ਵਿਚ ਡਿਊਟੀ ਦੌਰਾਨ ਪੱਗ