ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਪੀ.ਓ. (Proclaimed Offender) ਸਟਾਫ਼ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਅਦਾਲਤ ਵੱਲੋਂ ਭਗੋੜਾ ਐਲਾਨੇ ਇੱਕ ਨਾਮੀ ਦੋਸ਼ੀ ਨੂੰ ਕਾਬੂ ਕਰ ਲਿਆ।