ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 11 ਅਗਸਤ ਨੂੰ ਕਰਵਾਈ ਜਾ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।