ਸਾਡੇ ਰਹਿਬਰਾਂ, ਪੁਰਖਿਆਂ ਨੇ ਗੁਰਬਾਣੀ ਦੀ ਓਟ ਤੇ ਜੈਕਾਰਿਆਂ ਦੀ ਗੂੰਜ ਵਿੱਚ ਕੁਰਬਾਨੀਆਂ, ਸ਼ਹਾਦਤਾਂ ਅਤੇ ਸਮਰਪਣ ਦੇ ਨਾਲ ਦਸਤਾਰ ਨੂੰ ਉੱਚਾ ਅਤੇ ਸੁੱਚਾ ਬਣਾ ਕੇ ਰੱਖਿਆ ਹੈ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ।
ਮੋਗਾ ਵਿੱਚ ਦਸਤਾਰ ਚੇਤਨਾ ਕਮੇਟੀ ਵੱਲੋਂ13ਵਾਂ ਦਸਤਾਰ ਚੇਤਨਾ ਮਾਰਚ ਨੌਜਵਾਨਾਂ ਨੇ ਬੜੀ ਸ਼ਰਧਾ, ਉਤਸ਼ਾਹ ਅਤੇ ਜੋਸੋ ਖਰੋਸ ਨਾਲ ਮਨਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ।
ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵੱਲੋਂ ਅਸੈਂਬਲੀ ਵਿੱਚ ਸੁੱਟੇ ਗਏ ਬੰਬ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢਿਆ।
ਸਿਵਲ ਗੰਨਮੈਨ ਤੇ ਗਾਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਧੂਰੀ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 22 ਮਾਰਚ ਤੋਂ ਲੈਕੇ 5 ਅਪ੍ਰੈਲ ਤੱਕ ਝੰਡਾ ਮਾਰਚ ਚੱਲ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਮਹਿਕਮਾ ਵਿੱਚ ਕੰਮ ਕਰ ਰਹੇ ਆਊਟਸੋਰਸ ਠੇਕੇਦਾਰੀ ਸਿਸਟਮ ਥਰੂ ਇਨਲਿਸ਼ਟ ਕਾਮੇ ਜਿਨ੍ਹਾਂ ਨਾਲ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ
ਅਧਿਆਪਨ ਅਤੇ ਕਲਾ ਦਾ ਸੁਮੇਲ- ਕੁਲਵਿੰਦਰ ਸਿੰਘ ਮੋਹਲ
21 ਨੂੰ ਧੂਰੀ ਤੋਂ ਚੱਲਕੇ 23 ਮਾਰਚ ਨੂੰ ਪੁੱਜੇਗਾ ਕੈਦੂਪੁਰ
ਨਿਵੇਸ਼ ਸਮਾਗਮ ਵਿੱਚ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ 89 ਵਿਸ਼ੇਸ਼ ਸੈਸ਼ਨ ਵੀ ਹੋਣਗੇ ਸ਼ਾਮਲ: ਸੰਜੀਵ ਅਰੋੜਾ
ਪੰਜਾਬ, ਪੰਥ ਅਤੇ ਕੌਮ ਨੂੰ ਸਮਰਪਿਤ ਰਿਹਾ ਹੈ ਢੀਂਡਸਾ ਦਾ ਜੀਵਨ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਹਾਥੀ ਗੇਟ ਵਿਖੇ ਲਗਾਏ ਜਾਣਗੇ।
ਰੰਗਲਾ ਪੰਜਾਬ ਉਤਸਵ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ
ਗੁਰਦੁਆਰਾ ਈਸ਼ਰਸਰ ਸਾਹਿਬ (ਸੰਪ੍ਰਦਾਇ ਰਾੜਾ ਸਾਹਿਬ), ਨੇੜਲੇ ਪੁਲ ਕਲਿਆਣ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੀ ਸਲਾਨਾ ਸਮਾਗਮਾਂ ਸਬੰਧੀ
ਪੀ.ਐਸ.ਈ.ਬੀ. ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਾਜੈਕਟ ਦੀ ਸ਼ੁਰੂਆਤ, ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਅਪਣਾਉਣ ਵਾਲੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋਇਆ ਪੰਜਾਬ: ਹਰਜੋਤ ਸਿੰਘ ਬੈਂਸ
ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਕ ਗਤੀਵਿਧੀਆਂ ‘ਤੇ ਅੰਕੁਸ਼ ਲਗਾਉਣ ਦੇ ਉਦੇਸ਼ ਨਾਲ ਮੋਹਾਲੀ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਚਲਾਇਆ ਗਿਆ।
ਕਿਹਾ ਮੋਦੀ ਹਕੂਮਤ ਸਰਕਾਰੀ ਅਦਾਰਿਆਂ ਦਾ ਕਰ ਰਹੀ ਹੈ ਨਿੱਜੀਕਰਨ
ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ
ਸੀਪੀਆਈ ਦੇ ਮਹਾਂ ਸੰਮੇਲਨ ਲਈ ਵਿੱਢੀ ਲਾਮਬੰਦੀ
ਨਿਸ਼ਾਤ ਅਖਤਰ ਨੇ ਕੀਤੀ ਅਗਵਾਈ
ਸੁਨਾਮ ਦੀ ਅਨਾਜ ਮੰਡੀ ਵਿੱਚ ਕੀਤਾ ਵੱਡਾ ਇਕੱਠ
ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਮੰਗਾਂ ਸੰਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ
ਆਯੁਰ ਜੀਵਨ ਤੇ ਦਲ ਖਾਲਸਾ ਵੱਲੋਂ ਪੰਜਾਬ ਭਰ 'ਚ ਚਲਾਈ ਜਾ ਰਹੀ "ਨਸ਼ਿਆਂ ਤੋਂ ਆਜ਼ਾਦੀ"ਮੁਹਿੰਮ : ਬਲਜਿੰਦਰ ਸਿੰਘ
ਕਿਹਾ, ਕਿਸਾਨ ਇਸ ਪਾਲਿਸੀ ਨੂੰ ਰੱਦ ਕਰਾੳਣ ਲਈ ਕਿਸੇ ਵੀ ਹੱਦ ਤੱਕ ਜਾਣਗੇ’
ਡੀਜੀਪੀ ਗੌਰਵ ਯਾਦਵ ਨੇ ਫਿਲੌਰ ਵਿਚ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਅਧਿਕਾਰੀਆਂ ਨੂੰ ਦਿੱਤੇ ਤੁਰੰਤ ਨਿਵਾਰਣ ਦੇ ਹੁਕਮ
ਉੱਚ ਮੰਗ ਵਾਲੇ ਸੀਜ਼ਨ ਤੋਂ ਪਹਿਲਾਂ ਬਿਜਲੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਿੱਚ ਲਿਆਂਦੀ ਤੇਜ਼ੀ: ਹਰਭਜਨ ਸਿੰਘ ਈ.ਟੀ.ਓ.
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ
ਪਹਿਲਗਾਮ ਦਹਿਸ਼ਤਗਰਦੀ ਹਮਲੇ ਦੀ ਕੀਤੀ ਨਿੰਦਾ
ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਨਿੱਕਲੀ ਫੂਕ : ਡੀ.ਟੀ.ਐੱਫ.
ਵੱਡੀ ਗਿਣਤੀ ਬੱਚਿਆਂ ਨੇ ਦਿਖਾਇਆ ਉਤਸ਼ਾਹ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ
ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।
ਜਨ ਯਾਤਰਾ ਸ੍ਰੀ ਰਾਮ ਭਵਨ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗੀ
ਨਗਰ ਨਿਗਮ ਦੇ ਰਿਕਾਰਡ ਮੁਤਾਬਕ ਬਹੁਤ ਪ੍ਰਾਪਰਟੀਆਂ ਅਜਿਹੀਆਂ ਵੀ ਜਿਨ੍ਹਾਂ ਨੇ ਪਿਛਲੇ 11 ਸਾਲਾਂ ਤੋਂ ਹੁਣ ਤੱਕ ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ
ਪ੍ਰਧਾਨ ਅਨਿਲ ਜੁਨੇਜਾ ਤੇ ਹੋਰ ਝੰਡਾ ਯਾਤਰਾ ਵਿੱਚ ਸ਼ਿਰਕਤ ਕਰਦੇ ਹੋਏ
ਐਸ.ਡੀ.ਐਮ. ਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਨਾਲ ਮੀਟਿੰਗ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ
ਹਿਮਾਚਲ ’ਚ ਨਿਸ਼ਾਨ ਸਾਹਿਬ ਅਤੇ ਸੰਤਾਂ ਦੀ ਤਸਵੀਰ ਦਾ ਅਪਮਾਨ ਕਰਨ ਵਾਲੇ ਅਨਸਰ ਬਾਜ ਆਉਣ
ਸੁਨਾਮ ਨੇਤਰ ਬੈਂਕ ਸੰਮਤੀ ਵੱਲੋਂ 70 ਵਾਂ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਸਵ. ਬਾਬੂ ਰਿਸ਼ੀ ਪਾਲ ਜੈਨ ਐਡਵੋਕੇਟ ਦੇ ਪਿਤਾ ਚਿਰੰਜੀ ਲਾਲ ਜੈਨ ਮੂਨਕ ਵਾਲੇ ਦੀ ਯਾਦ ਵਿੱਚ 23 ਮਾਰਚ
ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ '11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ' 19 ਮਾਰਚ ਤੋਂ ਕਲਾ ਭਵਨ ਦੇ ਆਡੀਟੋਰੀਅਮ ਵਿਖੇ ਸ਼ੁਰੂ ਹੋ ਰਿਹਾ ਹੈ।