ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਕਿਹਾ ਝੋਨਾ ਵੇਚਣ ਆਏ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਲੁੱਟ
ਆਪ ਪਾਰਟੀ ਦੇ ਸੀਨੀਅਰ ਕਰਮਜੀਤ ਸਿੰਘ ਮਾਨ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਜਿੰਦਰ ਕੌਰ ਮਾਨ ਨੂੰ ਸਰਦਾਰ ਨਿਹਾਲ ਸਿੰਘ ਕੁਠਾਲਾ ਨੇ ਆਪਣੇ ਗ੍ਰਹਿ ਵਿਖੇ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।