Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Marketing

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਅਗਾਮੀ ਖਰੀਦ ਸੀਜ਼ਨ ਦਾ ਲਿਆ ਜਾਇਜ਼ਾ

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸਾਰੀ ਸੜਕਾਂ 15 ਜੂਨ ਤੱਕ ਠੀਕ ਕਰ ਦਿੱਤੀਆਂ ਜਾਣ : ਸ੍ਰੀ ਸ਼ਿਆਮ ਸਿੰਘ ਰਾਣਾ

ਅਨਾਜ ਮੰਡੀਆਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ

IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਤਿੰਨ ਮੁਲਜ਼ਮ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ

SSP ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ

ਦਵਾਈਆਂ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪੀਸੀਏ 

ਕੈਮਿਸਟਾਂ ਨੂੰ ਚੁਣੌਤੀ ਪੂਰਨ ਸਮੇਂ ਵਿੱਚ ਦੇਸ਼ ਅਤੇ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ  

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਖਾਦਾਂ ਦੀ ਕਾਲਾਬਾਜ਼ਾਰੀ ਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ: ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ

ਮੋਹਾਲੀ ਪ੍ਰਸ਼ਾਸਨ ਝੋਨੇ ਦੇ ਮੰਡੀਕਰਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਡੀ ਸੀ ਆਸ਼ਿਕਾ ਜੈਨ

ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ 

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ 'ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ 
 

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ, ਸੂਬੇ ਭਰ ਵਿੱਚ ਸੰਗਰੂਰ ਮੋਹਰੀ ਰਿਹਾ: ਆਸ਼ੂ

ਚੰਡੀਗੜ : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।