Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

MarketingSeason

ਮੋਹਾਲੀ ਪ੍ਰਸ਼ਾਸਨ ਝੋਨੇ ਦੇ ਮੰਡੀਕਰਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਡੀ ਸੀ ਆਸ਼ਿਕਾ ਜੈਨ

ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ 

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ 'ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ 
 

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ, ਸੂਬੇ ਭਰ ਵਿੱਚ ਸੰਗਰੂਰ ਮੋਹਰੀ ਰਿਹਾ: ਆਸ਼ੂ

ਚੰਡੀਗੜ : ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ.) ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।