ਮੰਡੀਕਰਨ ਸਭਾਵਾਂ ਨੂੰ ਮਾਰਕਫੈਡ ਵਿੱਚ ਮਰਜ਼ ਕਰਨ ਦੀ ਜੋ ਪ੍ਰਕਿਰਿਆ ਚੱਲ ਰਹੀ ਹੈ ਉਹ ਕੀੜੀ ਦੀ ਚਾਲੇ ਹੈ।
ਸੂਬੇ 'ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ - ਗਿਰੀਸ਼ ਦਿਆਲਨ
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।