ਅੰਮ੍ਰਿਤਸਰ ਦੇ ਸੈਂਟਰਲ ਹਲਕੇ ਅਧੀਨ ਆਉਂਦੀ ਤਿਵਾੜੀਆਂ ਵਾਲੀ ਗਲੀ ਵਿਖੇ ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਵੱਲੋਂ ਇੱਕ ਵਿਸ਼ਾਲ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।