Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

MassiveProtest

ਪੰਜਾਬ ਬੰਦ ਦੌਰਾਨ ਖਨੌਰੀ 'ਚ ਸਫਾਈ ਕਰਮਚਾਰੀਆਂ ਦਾ ਵਿਸ਼ਾਲ ਰੋਸ ਮਾਰਚ ਮੁੱਖ ਮੰਤਰੀ, ਖ਼ਜ਼ਾਨਾ ਮੰਤਰੀ ਅਤੇ ਲੋਕਲ ਬਾਡੀ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ

ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਵੀਰਵਾਰ ਨੂੰ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਮਿਊਸੀਪਲ ਇਮਪਲਾਈਜ ਫੈਡਰੇਸ਼ਨ ਦੀ ਅਗਵਾਈ ਹੇਠ ਮੋਗਾ 'ਚ ਇੱਕ ਮਹਾਂ ਰੋਸ਼ ਮਾਰਚ ਕੱਢਿਆ

ਅੱਜ ਮਿਊਸੀਪਲ ਇਮਪਲਾਈਜ ਫੈਡਰੇਸ਼ਨ ਦੀ ਅਗਵਾਈ ਹੇਠ ਮੋਗੇ ਜਿਲੇ ਦੀਆਂ ਵੱਖ-ਵੱਖ ਸਮਾਜਿਕ ਧਾਰਮਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਨੇ ਇੱਕ ਮਹਾਂ ਰੋਸ ਮਾਰਚ ਸ਼ਹਿਰ ਵਿੱਚੋਂ ਕੱਢਿਆ।

ਆਮ ਆਦਮੀ ਪਾਰਟੀ ਵੱਲੋਂ ਨਵਾਂਸ਼ਹਿਰ ਵਿਖੇ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਤਹਿਤ ਵਿਸ਼ਾਲ ਰੋਸ ਮਾਰਚ

ਨੀਟ ਪ੍ਰੀਖਿਆ 'ਚ ਹੋਈਆਂ ਕਥਿਤ ਧਾਂਦਲੀਆਂ, ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਦਿੱਤੇ ਗਏ "ਥਾਲੀ ਵਜਾਓ, ਤਾਨਾਸ਼ਾਹ ਭਜਾਓ" ਦੇ ਸੱਦੇ ਤਹਿਤ ਅੱਜ ਨਵਾਂਸ਼ਹਿਰ ਵਿਖੇ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਮੁਲਾਜਮਾਂ ਤੇ ਜਥੇਬੰਦੀਆਂ ਵੱਲੋਂ ਮੋਗਾ ਦੀ ਵਿਧਾਇਕ ਡਾ. ਅਰੋੜਾ ਦੇ ਘਰ ਅੱਗੇ ਵਿਸ਼ਾਲ ਧਰਨਾ ਲਾ ਕੇ ਕੀਤੀ ਨਾਅਰੇ ਬਾਜੀ

ਪੰਜਾਬ ਮੁਲਾਜਮ ਮੰਚ , ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਆਜ਼ਾਦ ਜਥੇਬੰਦੀਆਂ ਦੀ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੁਲਾਜਮਾਂ ਪੈਨਸ਼ਨਰਾਂ, ਦਫ਼ਤਰੀ ਕਾਮਿਆਂ' ਠੇਕੇ ਤੇ ਕੰਮ ਕਰਦੇ ਮੁਲਾਜਮਾਂ, ਆਊਟ ਸੋਰਸ ਕਾਮਿਆਂ ' ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਤਾਲਮੇਲ ਕਮੇਟੀ ਦੇ ਆਦੇਸ਼ ਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਮ ਚਿਤਾਵਨੀ ਪੱਤਰ ਸੌਂਪਣ ਦੀ ਕੜੀ ਵਜੋਂ ਮੋਗਾ ਦੀ ਐਮ. ਐਮ. ਏ ਅਮਨਦੀਪ ਕੌਰ ਆਰੋੜਾਂ ਦੇ ਘਰ ਅੱਗੇ ਵਿਸ਼ਾਲ ਧਰਨਾ ਲਗਾਇਆ।

ਬੀਕੇਯੂ ਉਗਰਾਹਾਂ ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਮੁਜ਼ਾਹਰੇ ਕੀਤਾ ਜਾਵੇਗਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਰਾਜਧਾਨੀ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।