ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ : ਅਰਵਿੰਦ ਕੇਜਰੀਵਾਲ
ਇਲਾਕੇ ਦੇ ਉੱਘੇ ਅਕਾਲੀ ਆਗੂ ਬੇਅੰਤ ਸਿੰਘ ਸੇਖੋਂ ਪਿੰਡ ਦਸੌਧਾ ਸਿੰਘ ਵਾਲਾ ਦੀ ਧਰਮ ਪਤਨੀ ਮਾਤਾ ਦਵਿੰਦਰ ਕੌਰ ਸੇਖੋਂ ਦਾ ਲੰਘੀ 26 ਤਾਰੀਕ ਨੂੰ ਸੰਖੇਪ ਬਿਮਾਰੀ ਪਿੱਛੋ ਦਿਹਾਂਤ ਹੋ ਗਿਆ ਸੀ। ਮਾਤਾ ਦਵਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਅੱਜ ਉਨਾਂ ਦੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਪਰਿਵਾਰ ਵਲੋਂ ਸਰਧਾਂਜਲੀ ਸਮਾਰੋਹ ਦਾ ਅਯੋਜਿਨ ਕੀਤਾ ਗਿਆ।
ਸਥਾਨਕ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬੱਬੂ, ਸਮਾਜ ਸੇਵੀ ਅਮਰਜੀਤ ਸਿੰਘ ਅਤੇ ਜਗਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਚਰਨ ਕੌਰ, ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ
ਮਾਤਾ ਸ੍ਰੀ ਮਨਸਾ ਦੇਵੀ ਮੰਦਿਰ, ਮਾਲੇਰਕੋਟਲਾ ਵਿਖੇ ਸ਼ੁਕਲ ਪੱਖ ਦੀ ਅਸ਼ਟਮੀ ਨੂੰ ਮਾਤਾ ਸ੍ਰੀ ਅਤੇ ਹੋਰ ਦੇਵਤਿਆਂ ਦੇ ਪਵਿੱਤਰ ਸਰੂਪਾਂ ਦੀ ਪ੍ਰਾਣ ਪ੍ਰਤਿਸ਼ਠਾ ਸੰਪੂਰਨ ਹੋਈ।
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਬੰਧ ਅਧੀਨ ਚੱਲ ਰਿਹਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਇਲਾਕੇ ਦੀਆਂ ਲੜਕੀਆਂ ਦੀ ਸਿੱਖਿਆ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।
ਮਾਤਾ ਮਨਸਾ ਦੇਵੀ ਮੰਦਰ ਅਤੇ ਧਰਮਸ਼ਾਲਾ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੀਜਾ ਹਰਿਆਣਾ ਸਟੇਟ ਗਤਕਾ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ ਵਿਖੇ ਦੂਜੇ ਦਿਨ ਫਾਈਨਲ ਰਾਊਂਡ ਨਾਲ ਅਗੇ ਵਧਿਆ।
ਮੰਦਿਰ 'ਚ ਚੱਲਦੇ ਵਿਕਾਸ ਕਾਰਜਾਂ ਕਰਕੇ ਸ਼ਰਧਾਲੂਆਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ, ਮੰਦਿਰ ਦੇ ਸੀਵਰੇਜ ਦਾ ਟੈਂਡਰ ਵੀ ਲੱਗਿਆ : ਡਾ. ਪ੍ਰੀਤੀ ਯਾਦਵ
ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ 13 ਤੋਂ 23 ਜੁਲਾਈ ਤੱਕ ਸ਼ਰਵਣ ਮਹੀਨੇ ਦੇ ਮੌਕੇ 'ਤੇ ਆਯੋਜਿਤ ਕੀਤੀ ਜਾ ਰਹੀ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੂਰਨ ਕਥਾ ਦੇ ਪਹਿਲੇ ਦਿਨ, ਕਥਾ ਵਿਆਸ ਕਥਾ ਵਾਚਕ ਪੰਡਿਤ ਕਿਸ਼ੋਰ ਸ਼ਾਸਤਰੀ ਨੇ ਭਗਵਾਨ ਸ਼ਿਵ ਦੀ ਪੂਜਾ ਕਿਉਂ ਕਰਨੀ ਚਾਹੀਦੀ ਹੈ
ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ
ਕੋਵਿਡ ਤੋਂ ਬਚਾਅ ਲਈ ਟੈਸਟਿੰਗ, ਦਵਾਈਆਂ, ਆਈਸੋਲੇਸ਼ਨ, ਆਈ.ਸੀ.ਯੂ, ਬੈਡ, ਆਕਸੀਜਨ ਪਲਾਂਟ, ਸਿਹਤ ਅਮਲੇ ਸਮੇਤ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ-ਡਾ. ਬਲਬੀਰ ਸਿੰਘ
ਖ਼ੂਨਦਾਨ ਕੈਂਪ ਸਮੇਂ ਖ਼ੂਨਦਾਨੀਆਂ ਨੂੰ ਨਿਊ ਜਨਤਾ ਨਰਸਰੀ ਮਾਲੇਰਕੋਟਲਾ ਵੱਲੋਂ ਫ਼ਲਦਾਰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਸੁਨਾਮ ਵਿਖੇ ਕਮਲ ਮੈਨਨ ਸੇਵਾਦਾਰਾਂ ਨੂੰ ਕੰਬਲ ਵੰਡਦੇ ਹੋਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਪਿਛਲੇ ਨੌ ਸਾਲਾਂ ਤੋਂ ਨਿਭਾਈਆਂ ਜਾਂਦੀਆਂ ਨੇ ਲੰਗਰ ਦੀਆਂ ਸੇਵਾਵਾਂ -ਅਮਨਦੀਪ ਸਿੰਘ ਖਾਲਸਾ
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਸੰਗਰੂਰ ਦੀ ਪੁਰਾਣੀ ਕੈਮੀਕਲ ਫੈਕਟਰੀ ਦੇ ਗਰਾਊਂਡ ਵਿਖੇ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਫਰਮਾਇਆ
ਮਾਲਵੇ ਇਲਾਕੇ ਦੀ ਹਰ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ ਢੱਡੇ ਵਿਖੇ ਚੱਲ ਰਹੇ ਅਦਾਰੇ
ਸੰਤ ਨਿਰੰਕਾਰੀ ਭਵਨ ਮੋਗਾ ਦੇ ਸੰਜੋਯਕ ਰਾਕੇਸ਼ ਕੁਮਾਰ ਲੱਕੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਬੀਤੇ ਦਿਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ ਜਿਸ ‘ਚ ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ
ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅੰਮ੍ਰਿਤ ਬਾਲਾ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਸੁੱਖ ਨਿਵਾਸ ਬਿਰਧ ਆਸ਼ਰਮ ਖਾਨਪੁਰ ਖਰੜ ਵਿਖੇ ਰਹਿ ਰਹੇ
ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਸਖੀ ਵਨ ਸਟਾਫ ਵੱਲੋਂ ਜਾਗਰੂਕਤਾ ਪ੍ਰੋ‡ਗਰਾਮ ਕਰਵਾਇਆ
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ।
ਮਾਤਾ ਗੁਜਰੀ ਕਾਲਜ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਕਰਵਾਏ ਗਏ ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ
ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ।
ਸਤੀ ਮਾਤਾ ਮਹਿਲਾ ਸੰਕੀਰਤਨ ਮੰਡਲੀ ਵੱਲੋਂ ਪ੍ਰਿੰਸੀਪਲ ਸੁਸ਼ਮਾ ਰਾਣੀ ਦੀ ਅਗਵਾਈ ਹੇਠ ਲੋੜਵੰਦ ਵਿਦਿਆਰਥੀਆਂ ਦੀ ਮਦਦ
ਗਰਭਵਤੀ ਔਰਤਾਂ ਦੇ ਖੂਨ ਵਿੱਚ ਹੀਮੋਗਲੋਬਿਨ ਅਤੇ ਸ਼ੂਗਰ ਤੇ ਮਲੇਰੀਆ ਦੀ ਮੁਫ਼ਤ ਜਾਂਚ ਵੀ ਕੀਤੀ ਗਈ
ਪੁਲਿਸ ਨੇ ਸੋਨੇ, ਚਾਂਦੀ ਦੇ ਗਹਿਣੇ, ਅਤੇ ਨਕਦੀ ਸਮੇਤ ਚੋਰੀ ਹੋਈਆਂ ਧਾਰਮਿਕ ਕਲਾਕ੍ਰਿਤੀਆਂ ਨੂੰ ਬਰਾਮਦ ਕੀਤਾ
ਕਿਹਾ, ਕਾਂਗਸਰ ਨੂੰ 300 ਸੀਟਾਂ ’ਤੇ ਚੋਣ ਲੜਨ ਦਿਉ, ਬਾਕੀ ਤੇ ਸੂਬਾਈ ਪਾਰਟੀਆਂ ਇਕੱਜੁਟ ਹੋਣ
ਸ਼ਰਧਾਲੂਆਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰ ਕੌਰ ਦੇ ਸਾਰੇ ਪਰਿਵਾਰ ਅਤੇ ਛੋਟੇ ਸਾਹਬਜਾਦਿਆਂ ਦੀ ਸ਼ਹੀਦੀ ਦਿਹਾੜੇ ਫ਼ਤਹਿਗੜ੍ਹ ਸਾਹਿਬ ਸਹਾਦਤ ਨੂੰ ਮੁੱਖ ਰੱਖਦਿਆਂ ਲੋਹਟਬੱਦੀ ਸੜਕ ਨੂੰ ਜਾਂਦਿਆਂ ਵਿਖੇ ਕਈ ਦਿਨਾਂ ਤੋਂ ਚਾਹ ਰਸਾਂ ਦਾ ਪਿੰਡ ਦੇ ਸਂਜੋਗ ਸਦਕਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਚਾਹ ਰਸਾ ਦਾ ਲੰਗਰ ਲਗਾਇਆ ਗਿਆ।
ਮਲੇਰਕੋਟਲਾ ਰੋੜ ਰਾਏਕੋਟ ਸੜਕ ਤੇ ਤਹਿਤ ਭੱਠੇ ਨਜ਼ਦੀਕ ਖਟੜਏ ਤੇ ਵਿਖੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਭੂਦਨ ਤੇ ਸਿਕੰਦਰ ਪੁਰਾ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਅਤੇ ਚਾਹ ਨਾਲ ਬਰਾਂਡ , ਰੋਟੀ ਸਬਜੀ ਪਕੋੜੇ ਦੇ ਅਤੁੱਟ ਲੰਗਰ ਲਗਾਇਆ ਗਿਆ।
ਮਾਤਾ ਰਾਜਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਜੁੜੀ ਸੰਗਤ।