Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

MataGujarKaur

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਸਾਹਿਬ ਏ ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸ ਦਾਨੀ, ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੋਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਜਲਵਾਣਾ ਵਿਖੇ ਸੰਗਤਾਂ ਵੱਲੋਂ ਮਾਤਾ ਗੁਜਰ ਕੌਰ ਦੇ ਪਰਿਵਾਰ ਦੀ ਯਾਦ ਚ ਕਈ ਦਿਨਾਂ ਤੋਂ ਲੰਗਰ ਲਗਾਇਆ

ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰ ਕੌਰ ਦੇ ਸਾਰੇ ਪਰਿਵਾਰ ਅਤੇ ਛੋਟੇ ਸਾਹਬਜਾਦਿਆਂ ਦੀ ਸ਼ਹੀਦੀ ਦਿਹਾੜੇ ਫ਼ਤਹਿਗੜ੍ਹ ਸਾਹਿਬ ਸਹਾਦਤ ਨੂੰ ਮੁੱਖ ਰੱਖਦਿਆਂ ਲੋਹਟਬੱਦੀ ਸੜਕ ਨੂੰ ਜਾਂਦਿਆਂ ਵਿਖੇ ਕਈ ਦਿਨਾਂ ਤੋਂ ਚਾਹ ਰਸਾਂ ਦਾ ਪਿੰਡ ਦੇ ਸਂਜੋਗ ਸਦਕਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਚਾਹ ਰਸਾ ਦਾ ਲੰਗਰ ਲਗਾਇਆ ਗਿਆ।

ਪਿੰਡ ਦਸੌਧਾ ਸਿੰਘ ਵਾਲਾ ਤੇ ਮਾਤਾ ਗੁਜਰ ਕੌਰ ਦੇ ਪਰਿਵਾਰ ਦੀ ਯਾਦ ਚ ਕਈ ਦਿਨਾਂ ਤੋਂ ਲੰਗਰ ਲਗਾਇਆ

ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਗੁਜਰ ਕੌਰ ਦੇ ਸਾਰੇ ਪਰਿਵਾਰ ਅਤੇ ਛੋਟੇ ਸਾਹਬਜਾਦਿਆਂ ਦੀ ਸ਼ਹੀਦੀ ਦਿਹਾੜੇ ਫਹਇਤਏਗ੍ਹੜ ਸਹਿਬ ਸਹਾਦਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਕੌਲ ਦਸੌਧਾ ਸਿੰਘ ਵਾਲਾ ਵਿਖੇ ਕਈ ਦਿਨਾਂ ਤੋਂ ਚਾਰ ਪਰੌਂਠਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਦੇ ਸਂਜੋਗ ਸਦਕਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਚਾਹ ਪਰੌਠਿਆਂ ਦਾ ਲੰਗਰ ਲਗਾਇਆ ਗਿਆ।