Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

MataGujriSchool

ਤਾਇਕਵਾਂਡੋ ਵਿੱਚ ਮਾਤਾ ਗੁਜਰੀ ਸਕੂਲ ਦਾ ਦਬਦਬਾ 26 ਵਿਦਿਆਰਥੀਆਂ ਨੇ ਜਿੱਤੇ ਸਥਾਨ

70ਵੀਂ ਜ਼ੋਨਲ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। 14 ਅਗਸਤ 2026 ਨੂੰ ਬਲਬੇੜਾ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕੀਤੇ। 

70ਵੀਆਂ ਜੋਨਲ ਪੱਧਰੀ ਸਕੂਲ ਖੇਡਾਂ ਵਿੱਚ ਮਾਤਾ ਗੁਜਰੀ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ 70ਵੀਆਂ ਜੋਨਲ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਵਾਲੀਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸਕੂਲ ਨੇ ਹਾਸਲ ਕੀਤਾ ਓਵਰਆਲ ਪਹਿਲਾ ਸਥਾਨ

ਮਿਮ ਸਰਕਾਰੀ ਸਕੂਲ ਮਸ਼ਿੰਗਣ  ਵਿਖੇ ਕਰਵਾਈ ਗਈ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਹਾਈਕਿੰਗ-ਟ੍ਰੈਕਿੰਗ ਕੈਂਪ ਵਿੱਚ ਦਿਖਾਇਆ ਉਤਸ਼ਾਹ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਕਰਵਾਏ ਇੱਕ ਰੋਮਾਂਚਕ ਅਤੇ ਸਿੱਖਿਆਦਾਇਕ 'ਹਾਈਕਿੰਗ-ਟ੍ਰੈਕਿੰਗ ਕੈਂਪ' ਵਿੱਚ ਭਾਗ ਲਿਆ।